ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ
• 141 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ• ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵੋਟਰ- ਵਿਰਾਜ ਐਸ.ਤਿੜਕੇ• ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ -ਐਸ.ਐਸ.ਪੀ.• ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਲਈ ਸਹਿਯੋਗ…