Headlines

bolpunjabde

*ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ*

*ਮਿਤੀ 01.05.2026 ਤੋਂ 20.05.2026 ਤਕ ਡਰੱਗ ਦੇ 63 ਕੇਸ ਦਰਜ ਕਰ ਕੇ 98 ਕਥਿਤ ਦੋਸ਼ੀ ਗ੍ਰਿਫਤਾਰ  ਸੰਗਰੂਰ, 23 ਮਈ Bol Punjab De, Buero  ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਧੀਆ ਕਾਰਗੁਜਾਰੀ ਸਬੰਧੀ 33 ਅਧਿਕਾਰੀਆਂ/ਕਰਮਚਾਰੀਆਂ ਨੂੰ “ਡੀ.ਜੀ.ਪੀ. ਡਿਸਕਾਂ” ਦੇ ਕੇ ਸਨਮਾਨਿਤ…

Read More

ਨਗਰ ਕੌਂਸਲ ਚੋਣਾਂ-2026 ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਚੌਕਸ: ਜ਼ਿਲ੍ਹਾ ਪੁਲਿਸ ਮੁਖੀ 

ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਸੰਗਰੂਰ, 23 ਮਈ Bol Punjab De, Buero  ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਚੋਣਾਂ-2026 ਮਿਤੀ 26.05.2026 ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਸਮੂਹ ਗਜ਼ਟਿਡ ਅਫਸਰਾਨ/ਮੁੱਖ ਅਫਸਰਾਨ ਥਾਣਾ ਨੂੰ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ…

Read More

ਨਗਰਪੰਚਾਇਤਅਮਰਗੜ੍ਹਚੋਣਾਂਲਈਚੋਣਅਮਲੇਦੀਦੂਜੀਫਾਈਨਲਰਿਹਰਸਲਸੰਪੰਨ

·        25 ਮਈ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਹੋਣਗੀਆਂ ਪੋਲਿੰਗ ਪਾਰਟੀਆਂ : ਹਰੰਬਸ ਸਿੰਘ ਅਮਰਗੜ੍ਹ, 23 ਮਈ Bol Punjab De, Buero                   ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।               ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।                ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾ ਡਰ ਭੈਅ ਤੋਂ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।

Read More

ਕੈਮਿਸਟਾਂ ਨੇ ਡੀਸੀ ਪੂਨਮਦੀਪ ਕੌਰ ਨੂੰ ਕੀਤਾ ਸਨਮਾਨਤ 

** ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹਿਯੋਗ ਦੇਣ ਦਾ ਦਿੱਤਾ ਭਰੋਸਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ – ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਸੰਗਰੂਰ ਦੀ ਨਵ-ਨਿਯੁਕਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੀਂ ਡੀਸੀ ਨੂੰ ਅਹੁਦਾ ਸੰਭਾਲਣ ‘ਤੇ ਵਧਾਈ…

Read More

ਭਾਜਪਾ ਨੂੰ ਪੰਜਾਬ ਦੇ ਮੁੱਦਿਆਂ ‘ਤੇ ਗੰਭੀਰਤਾ ਦਿਖਾਉਣ ਦੀ ਲੋੜ– ਢੀਂਡਸਾ 

** ਕਿਹਾ ਤਾਂ ਹੀ ਗੱਠਜੋੜ ‘ਤੇ ਕੀਤਾ ਜਾ ਸਕਦਾ ਵਿਚਾਰ  — ‘ਵਾਰਿਸ ਪੰਜਾਬ ਦੇ’ ਨਾਲ ਮੁੜ ਸ਼ੁਰੂ ਹੋ ਸਕਦੀ ਹੈ ਗੱਲਬਾਤ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਦਰਪੇਸ਼ ਮੁੱਦਿਆਂ ਪ੍ਰਤੀ…

Read More

ਪੈਨਸ਼ਨਰਾਂ ਨੇ ” ਆਪ ” ਖਿਲਾਫ ਖੋਲਿਆ ਮੋਰਚਾ 

— ਕਿਹਾ ਕੌਂਸਲ ਚੋਣਾਂ ਚ, ” ਆਪ” ਦਾ ਕੋਈ ਉਮੀਦਵਾਰ ਵੋਟ ਮੰਗਣ ਨਾ ਆਵੇ  ** ਪੈਨਸ਼ਨਰ ਘਰਾਂ ਮੂਹਰੇ ਚਿਪਕਾਉਣਗੇ ਪੋਸਟਰ   — ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਹੰਗਾਮੀ ਮੀਟਿੰਗ ਰਾਮ ਸਰੂਪ ਢੈਪਈ…

Read More

ਅੱਜ IPL 2026 ਦਾ ਬਹੁਤ ਹੀ ਅਹਿਮ ਮੁਕਾਬਲਾ

Bol Punjab De, Buero  ਅੱਜ IPL 2026 ਦਾ ਬਹੁਤ ਹੀ ਅਹਿਮ ਮੁਕਾਬਲਾ Lucknow Super Giants ਅਤੇ Punjab Kings ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ Lucknow ਦੇ Ekana Cricket Stadium ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। Punjab Kings ਲਈ ਇਹ “ਕਰੋ ਜਾਂ ਮਰੋ” ਵਾਲਾ ਮੈਚ ਮੰਨਿਆ ਜਾ ਰਿਹਾ ਹੈ ਕਿਉਂਕਿ ਪਲੇਆਫ਼ ਦੀ ਉਮੀਦ ਹਾਲੇ ਵੀ ਬਰਕਰਾਰ ਹੈ।…

Read More

ਪੰਜਾਬ ਵਿੱਚ ਮੌਸਮ ਦਾ ਕਹਿਰ — 23 ਮਈ 2026 ਦੀ ਵੱਡੀ ਬ੍ਰੇਕਿੰਗ ਨਿਊਜ਼

Bol Punjab De, Buero  ਪੰਜਾਬ ਇਸ ਸਮੇਂ ਭਿਆਨਕ ਗਰਮੀ ਅਤੇ ਹੀਟਵੇਵ ਦੀ ਚਪੇਟ ਵਿੱਚ ਹੈ। ਮੌਸਮ ਵਿਭਾਗ (IMD) ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ “ਰੈੱਡ ਅਲਰਟ” ਜਾਰੀ ਕੀਤਾ ਗਿਆ ਹੈ ਕਿਉਂਕਿ ਤਾਪਮਾਨ ਲਗਾਤਾਰ 45 ਡਿਗਰੀ ਸੈਲਸੀਅਸ ਤੋਂ ਪਾਰ ਜਾ ਰਿਹਾ ਹੈ। ਕਿਹੜੇ ਇਲਾਕੇ ਸਭ ਤੋਂ ਜ਼ਿਆਦਾ ਪ੍ਰਭਾਵਿਤ? ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫ਼ਾਜ਼ਿਲਕਾ ਅਤੇ ਮੁਕਤਸਰ ਵਰਗੇ…

Read More

ਅਮਰੀਕਾ-ਇਰਾਨ ਸ਼ਾਂਤੀ ਵਾਰਤਾਂ ਵਿੱਚ ਵੱਡੀ ਹਲਚਲ — ਪਾਕਿਸਤਾਨ ਵੀ ਬਣਿਆ ਅਹਿਮ ਮੱਧਸਥ

Bol Punjab De, Buero  ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀਆਂ ਤਣਾਅਭਰੀਆਂ ਸ਼ਾਂਤੀ ਵਾਰਤਾਂ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ। ਪਾਕਿਸਤਾਨ ਦੇ ਫੌਜੀ ਮੁਖੀ Field Marshal Asim Munir ਅਚਾਨਕ ਦੂਜੇ ਦੌਰੇ ‘ਤੇ Tehran ਪਹੁੰਚੇ ਹਨ, ਜਿਸਨੂੰ ਕੂਟਨੀਤਿਕ ਮੋਰਚੇ ‘ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ Munir ਨੇ Tehran ਵਿੱਚ ਇਰਾਨੀ ਸੁਰੱਖਿਆ ਅਤੇ ਸਰਕਾਰੀ…

Read More

ਪ੍ਰਧਾਨ ਮੰਤਰੀ Narendra Modi ਅੱਜ 23 ਮਈ ਨੂੰ ਦੇਸ਼ ਭਰ ਵਿੱਚ ਹੋ ਰਹੇ 19ਵੇਂ “ਰੋਜ਼ਗਾਰ ਮੇਲੇ” ਦੌਰਾਨ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣਗੇ।

ਇਹ ਪ੍ਰੋਗਰਾਮ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਇਆ ਜਾਵੇਗਾ ਅਤੇ ਦੇਸ਼ ਦੇ 47 ਵੱਖ-ਵੱਖ ਸ਼ਹਿਰਾਂ ਵਿੱਚ ਇਕੱਠੇ ਆਯੋਜਿਤ ਹੋਵੇਗਾ। Bol Punjab De, Buero  ਇਹ “ਰੋਜ਼ਗਾਰ ਮੇਲਾ” ਕੇਂਦਰ ਸਰਕਾਰ ਦੀ ਵੱਡੀ ਭਰਤੀ ਮੁਹਿੰਮ ਦਾ ਹਿੱਸਾ ਹੈ, ਜਿਸਦਾ ਮਕਸਦ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਤੇਜ਼ੀ ਨਾਲ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਸਰਕਾਰ ਦੇ ਅਨੁਸਾਰ ਹੁਣ ਤੱਕ 18…

Read More