ਸੁਨਾਮ ਵਿਖੇ ਦਾਮਨ ਬਾਜਵਾ ਨੇ ਪਾਰਕ ਕੀਤਾ ਜਨਤਾ ਨੂੰ ਸਮਰਪਿਤ
** ਕਿਹਾ ਜਨਤਾ ਨੂੰ ਸਹੂਲਤਾਂ ਤੋਂ ਸੱਖਣਾ ਨਹੀਂ ਰੱਖਿਆ ਜਾ ਸਕਦਾ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਵਿਖੇ ਮਾਤਾ ਮੋਦੀ ਪਾਰਕ ਦਾ ਨਵੀਨੀਕਰਨ ਹੋਣ ਉਪਰੰਤ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ…