Headlines

bolpunjabde

ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।

ਸਰਕਾਰ ਨੇ ਐਲਾਨ ਕੀਤਾ ਹੈ ਕਿ 25 ਮਈ 2026 ਤੋਂ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ। ਇਹ ਨਵੇਂ ਟਾਈਮ “ਅਗਲੇ ਹੁਕਮਾਂ ਤੱਕ” ਲਾਗੂ ਰਹਿਣਗੇ। Bol Punjab De, Buero  ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਮੁੱਖ ਮੰਤਰੀ Bhagwant Mann ਦੀ ਅਗਵਾਈ…

Read More

ਜਨਗਣਨਾ ਡਿਊਟੀ ਕਰਦੇ ਅਧਿਆਪਕਾਂ ਨੂੰ ਸਕੂਲੀ ਡਿਊਟੀ ਤੋਂ ਮਿਲੀ ਰਾਹਤ

ਮੁਲਾਜ਼ਮ ਜਥੇਬੰਦੀਆਂ ਦੀ ਮੰਗ ਅਤੇ ਮੀਡੀਆ ਵਿੱਚ ਚੱਲੀਆਂ ਖਬਰਾਂ ਤੋਂ ਬਾਅਦ ਡੀਸੀ ਸੰਗਰੂਰ ਵੱਲੋਂ ਆਦੇਸ਼ ਜਾਰੀ Baljit Siingh Tibba, Buero Bol Punjab De, ਸੰਗਰੂਰ: ਜਨਗਣਨਾ 2027 ਦੀ ਡਿਊਟੀ ਨਿਭਾ ਰਹੇ ਅਧਿਆਪਕਾਂ ਲਈ ਇੱਕ ਵੱਡੀ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਹੋਰ ਜ਼ਿਲ੍ਹਿਆਂ ਦੀ ਤਰਜ਼ ’ਤੇ ਫੈਸਲਾ ਲੈਂਦੇ ਹੋਏ ਜਨਗਣਨਾ ਡਿਊਟੀ ਕਰ…

Read More

ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ ਅਤੇ ਲਾਊਡ ਸਪੀਕਰ ਆਦਿ ਵਰਤਣ ਤੇ ਪਾਬੰਦੀਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ ਅਤੇ ਲਾਊਡ ਸਪੀਕਰ ਆਦਿ ਵਰਤਣ ਤੇ ਪਾਬੰਦੀ

•         ਪੋਲਿੰਗ ਬੂਥਾਂ ਦੇ ਨੇੜੇ ਕੋਈ ਵੀ ਪ੍ਰਚਾਰਿਕ ਬੈਨਰ ਜਾਂ ਪੋਸਟਰ ਲਗਾਉਣ ਤੇ ਮਨਾਹੀ ਮਾਲੇਰਕੋਟਲਾ, 22 ਮਈ Bol Punjab De, Buero                          ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਾਰਪੋਰੇਸ਼ਨਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ- 2026 ਦੀ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ…

Read More

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਸਮੀਖਿਆ ਮੀਟਿੰਗ

* ਅਧਿਕਾਰੀਆਂ ਨੂੰ ਕੰਮ ਸਮਾਂਬੱਧ, ਪਾਰਦਰਸ਼ੀ ਅਤੇ ਲੋਕ-ਪੱਖੀ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਮਾਲੇਰਕੋਟਲਾ, 22 ਮਈ Bol Punjab De, Buero                          ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ…

Read More

ਸੁਨਾਮ ਚ, ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਮੰਡਰਾਇਆ ਖ਼ਤਰਾ , 

** ਭੜਕੇ ਵਿਰੋਧੀ ਦਲਾਂ ਤੇ ਕਾਰੋਬਾਰੀਆਂ ਨੇ ਫੂਕੇ ਪੁਤਲੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਖ਼ਤਰੇ ਦੇ ਬੱਦਲ ਮੰਡਰਾਉਣ ਤੋਂ ਪੈਦਾ ਹੋਣ ਵਾਲੇ ਸੰਕਟ ਨੂੰ ਲੈਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਕਾਰੋਬਾਰੀਆਂ ਦਾ ਗੁੱਸਾ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ, ਮੰਡੀ ਦੀ ਹੋਂਦ…

Read More

ਲੌਂਗੋਵਾਲ ਚ, ਕਿਸਾਨਾਂ ਨੇ ਅਮਨ ਅਰੋੜਾ ਨੂੰ ਕੀਤੇ ਸਵਾਲ

— ਕਿਹਾ ਕਿਸਾਨੀ ਨਾਲ ਜੁੜੇ ਸਵਾਲਾਂ ਦੇ ਨਹੀਂ ਦਿੱਤੇ ਜਵਾਬ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਆਜਾਦ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਸਾਨੀ ਨਾਲ ਜੁੜੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਜਥੇਬੰਦੀ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ…

Read More

IPL 2026 ਅੱਜ ਦਾ ਮੁਕਾਬਲਾ ਹੈਦਰਾਬਾਦ ਵਿਰੁੱਧ ਬੈਂਗਲੁਰੂ

ਅੱਜ IPL 2026 ਵਿੱਚ Sunrisers Hyderabad ਅਤੇ Royal Challengers Bengaluru ਵਿਚਕਾਰ ਬਹੁਤ ਹੀ ਧਮਾਕੇਦਾਰ ਮੁਕਾਬਲਾ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਸ਼ਾਨਦਾਰ ਫਾਰਮ ਵਿੱਚ ਰਹੀਆਂ ਹਨ ਅਤੇ ਪਲੇਆਫ਼ ਲਈ ਕਵਾਲੀਫਾਈ ਵੀ ਕਰ ਚੁੱਕੀਆਂ ਹਨ। ਹੁਣ ਇਹ ਮੈਚ Top-2 ਵਿੱਚ ਜਗ੍ਹਾ ਬਣਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। RCB ਦੀ ਨਜ਼ਰ ਟੌਪ ਪੋਜ਼ੀਸ਼ਨ ’ਤੇ…

Read More

ਮੱਧ ਪੂਰਬ ਜੰਗ ਕਾਰਨ ਦੁਨੀਆ ਦੀ ਆਰਥਿਕਤਾ ’ਤੇ ਵੱਡਾ ਖਤਰਾ

Bol Punjab De, Buero  ਇਰਾਨ ਨੂੰ ਲੈ ਕੇ ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਨੇ ਹੁਣ ਪੂਰੀ ਦੁਨੀਆ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਭ ਤੋਂ ਵੱਡੀ ਚਿੰਤਾ Hormuz Strait ਨੂੰ ਲੈ ਕੇ ਬਣੀ ਹੋਈ ਹੈ, ਜੋ ਦੁਨੀਆ ਦੀ ਊਰਜਾ ਸਪਲਾਈ ਲਈ “ਜੀਵਨ ਰੇਖਾ” ਮੰਨੀ ਜਾਂਦੀ ਹੈ। ਇਸ ਰਾਹੀਂ ਦੁਨੀਆ ਦਾ ਲਗਭਗ 20…

Read More

ਰੁਪਏ ਦੀ ਕਮਜ਼ੋਰੀ ਕਾਰਨ RBI ਵੱਡੇ ਕਦਮਾਂ ’ਤੇ ਵਿਚਾਰ ਕਰ ਰਿਹਾ

Bol Punjab De, Buero  ਭਾਰਤੀ ਰੁਪਇਆ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਦਬਾਅ ਹੇਠ ਹੈ ਅਤੇ ਡਾਲਰ ਦੇ ਮੁਕਾਬਲੇ ਰੁਪਇਆ 96-97 ਦੇ ਨੇੜੇ ਪਹੁੰਚ ਗਿਆ ਹੈ। ਮਾਹਿਰਾਂ ਮੁਤਾਬਕ ਇਹ ਪਿਛਲੇ ਕਈ ਸਾਲਾਂ ਦੀ ਸਭ ਤੋਂ ਵੱਡੀ ਗਿਰਾਵਟਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਰਿਜ਼ਰਵ ਬੈਂਕ (RBI) ਹੁਣ ਵੱਡੇ ਆਰਥਿਕ ਕਦਮ…

Read More

ਪੰਜਾਬ ਵਿੱਚ ਇਸ ਵੇਲੇ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 42°C ਤੋਂ 46°C ਤੱਕ ਪਹੁੰਚ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।

Bol Punjab De, Buero  ਅੱਜ ਦਾ ਹਾਲਲੁਧਿਆਣਾ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਸਮੇਤ ਮਾਲਵਾ ਖੇਤਰ ਵਿੱਚ ਤਿੱਖੀ ਲੂ ਚੱਲ ਰਹੀ ਹੈ।ਫਰੀਦਕੋਟ ਵਿੱਚ ਤਾਪਮਾਨ ਲਗਭਗ 45.9°C ਦਰਜ ਕੀਤਾ ਗਿਆ, ਜੋ ਪੰਜਾਬ ਵਿੱਚ ਸਭ ਤੋਂ ਵੱਧ ਰਿਹਾ। ਮੌਸਮ ਵਿਭਾਗ ਨੇ ਪੰਜਾਬ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਸੰਭਾਵਨਾਅੱਜ ਕੁਝ ਇਲਾਕਿਆਂ ਵਿੱਚ ਧੂੜ ਭਰੀਆਂ ਹਵਾਵਾਂ, ਬਿਜਲੀ ਚਮਕਣ…

Read More