ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਕਿਸਾਨ ਪੁਲਿਸ ਨੇ ਥਾਣੇ ਡੱਕੇ
— ਕਿਸਾਨਾਂ ਨੇ ਆਖਿਆ ਸਵਾਲ ਪੁੱਛਣ ਦਾ ਹੱਕ ਖੋਹ ਰਹੀ ਹੈ ਸਰਕਾਰ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਕਿਸਾਨੀ ਮੰਗਾਂ ਅਤੇ ਮਸਲਿਆਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਘੰਟਿਆਂਬੱਧੀ ਚੀਮਾਂ ਥਾਣੇ ਵਿੱਚ ਡੱਕੀ ਰੱਖਿਆ। ਹਿਰਾਸਤ ਚ ਲਏ ਕਿਸਾਨਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ…