Headlines

bolpunjabde

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮਾਲੇਰਕੋਟਲਾ ਵਿਖੇ ਪ੍ਰਮੋਦ ਸਿੰਗਲਾ ਨਿਯੁਕਤ ਅਬਜ਼ਰਵਰ

ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਪ੍ਰਕਿਰਿਆਯਕੀਨੀ ਬਣਾਉਣਾ ਪਹਿਲੀ ਤਰਜੀਹ : ਪ੍ਰਮੋਦ ਸਿੰਗਲਾ ਮਾਲੇਰਕੋਟਲਾ, 16 ਮਈ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪ੍ਰਮੋਦ ਸਿੰਘਲਾ, ਪੀ.ਸੀ.ਐਸ. ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ‘ਤੇ ਨਿਗਰਾਨੀ ਰੱਖਦਿਆਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣਾ ਹੈ। ਅਬਜ਼ਰਵਰ ਪ੍ਰਮੋਦ…

Read More

ਕੋਆਪਰੇਟਿਵ ਸੋਸਾਇਟੀਆਂ ਦੇ ਹੱਦ ਕਰਜ਼ਿਆਂ ਦੀ ਅਦਾਇਗੀ ਰੁਕਣ ਕਾਰਨ ਕਿਸਾਨਾਂ ਵਿੱਚ ਚਿੰਤਾ, ਕਿਸਾਨ ‘ਚ ਸਰਕਾਰ ਖ਼ਿਲਾਫ਼ ਰੋਸ

ਮਲੇਰਕੋਟਲਾ, 15 ਮਈ (ਬਲਜੀਤ ਸਿੰਘ ਟਿੱਬਾ) Bol Punjab De, Buero ਪੰਜਾਬ ਦੀਆਂ ਕੋਆਪਰੇਟਿਵ ਸੋਸਾਇਟੀਆਂ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਹੱਥ ਕਰਜ਼ਿਆਂ ਦੀ ਅਦਾਇਗੀ ਚ ਦੇਰੀ ਚਿੰਤਾ ਦਾ ਵਿਸ਼ਾ ਬਣ ਰਹੀ ਹੈ। ਕੋਆਪਰੇਟ ਸੁਸਾਇਟੀਆਂ ਦੇ ਹੱਦ ਕਰਜ਼ਿਆਂ ਦੇ ਜਾਰੀ ਹੋਣ ਵਿੱਚ ਆ ਰਹੀ ਰੁਕਾਵਟ ਕਾਰਨ ਕਿਸਾਨ ਵਰਗ ਵਿੱਚ ਭਾਰੀ ਚਿੰਤਾ ਅਤੇ ਹਾਹਾਕਾਰ ਦਾ ਮਾਹੌਲ ਬਣਿਆ…

Read More

ਸੁਨਾਮ ਵਿਖੇ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸਿਰੋਪਾਓ ਦੇਕੇ ਸਨਮਾਨ

Bol Punjab De, Buero  ਸੁਨਾਮ ਵਿਖੇ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਸੁਨਾਮ ਨਗਰ ਕੌਂਸਲ ਦੇ ਵਾਰਡ ਨੰਬਰ 20 ਤੋਂ ਅਜ਼ਾਦ ਉਮੀਦਵਾਰ ਘਣਸ਼ਿਆਮ ਕਾਂਸਲ ਨੂੰ ਸਿਰੋਪਾਓ ਦੇਕੇ ਸਨਮਾਨਿਤ ਕਰਦੇ ਹੋਏ। ਇਸ ਮੌਕੇ ਸਾਬਕਾ ਕੌਂਸਲਰ ਹਾਕਮ ਸਿੰਘ ਅਤੇ ਹੋਰ…

Read More

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ: ਵਿਰਾਜ ਐਸ. ਤਿੜਕੇ

·         25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ ਘਰ-ਘਰ ਜਾ ਕੇ ਭਰਨਗੇ ਫਾਰਮ ·         ਪੱਤਰਕਾਰ ਮਿਲਣੀ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦਿੱਤੀ ਜਾਣਕਾਰੀ ਮਾਲੇਰਕੋਟਲਾ, 15 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਮੀਟਿੰਗ ਹਾਲ ‘ਚ ਪੱਤਰਕਾਰਾਂ ਨਾਲ ਰੂ-ਬ-ਰੂ ਹੋ ਕੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ਤਾ…

Read More

ਨਿਰਪੱਖ, ਸ਼ਾਂਤਮਈ ਅਤੇ ਲਾਲਚ ਮੁਕਤ ਚੋਣਾਂ ਕਰਵਾਉਣਾ ਜ਼ਿਲ੍ਹਾ ਪੁਲਿਸ ਦੀ ਮੁੱਖ ਤਰਜੀਹ : ਐਸ.ਐਸ.ਪੀ. ਗੁਰਮੀਤ ਸਿੰਘ

·         ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਮਾਲੇਰਕੋਟਲਾ, 15 ਮਈ Bol Punjab De, Buero              ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗੁਰਮੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ ਦੀ ਮਜ਼ਬੂਤੀ ਅਤੇ ਅਪਰਾਧਾਂ ’ਤੇ ਨੱਥ ਪਾਉਣਾ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਰਹੇਗੀ।           ਉਨ੍ਹਾਂ ਦੱਸਿਆ ਕਿ 26 ਮਈ 2026 ਨੂੰ ਹੋਣ ਵਾਲੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਲਾਲਚ ਮੁਕਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਿਸਥਾਰਪੂਰਵਕ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਚੋਣ ਪ੍ਰਕਿਰਿਆ ਦੌਰਾਨ ਹਰ ਸੰਵੇਦਨਸ਼ੀਲ ਖੇਤਰ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤਾਧਿਕਾਰ ਦੀ ਵਰਤੋਂ ਕਰ ਸਕਣ।           ਐਸ.ਐਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ, ਗੁੰਡਾ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨਾਲ ਕਿਸੇ ਵੀ ਹਾਲਤ ਵਿੱਚ ਰਿਆਇਤ ਨਹੀਂ ਬਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਹਰ ਵੇਲੇ ਚੌਕਸ ਹੈ ਅਤੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।             ਉਨ੍ਹਾਂ ਪੱਤਰਕਾਰਾਂ ਨੂੰ ਸਮਾਜ ਦਾ ਮਜ਼ਬੂਤ ਸਤੰਭ ਦੱਸਦਿਆਂ ਕਿਹਾ ਕਿ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ।              ਐਸ.ਐਸ.ਪੀ. ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣੇਗੀ ਅਤੇ ਹਰ ਨਾਗਰਿਕ ਨਾਲ ਮਾਣ-ਸਤਿਕਾਰ ਅਤੇ ਨਿਰਪੱਖਤਾ ਨਾਲ ਪੇਸ਼ ਆਇਆ ਜਾਵੇਗਾ । ਇਸ ਮੌਕੇ ਐਸ.ਪੀ. ਰਾਜਵਿੰਦਰ ਸਿੰਘ ਅਤੇ ਡੀ.ਐਸ.ਪੀ.(ਐਚ) ਸੁਮੀਤ ਸੂਦ ਵੀ ਮੌਜੂਦ ਸਨ । 

Read More

ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲੇ ਮੈਨੇਜਰਾਂ ਤੇ ਪਰਚੇ ਦਰਜ ਕਰੇ ਸਰਕਾਰ** ਜਗਜੀਤ ਡੱਲੇਵਾਲ 

** ਕਿਹਾ ਬੈਂਕ ਮੈਨੇਜਰਾਂ ਨੇ ਕਿਸਾਨਾਂ ਤੋਂ ਲਏ ਨੇ ਖਾਲੀ ਚੈੱਕ  ** ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਸੜਕਾਂ ਜਾਮ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ…

Read More

ਮੋਂਟੀ ਮਧਾਨ ਨੇ ਮਾਤਾ ਪਿਤਾ ਨਾਲ ਜਾਕੇ ਭਰੀ ਨਾਮਜ਼ਦਗੀ 

** ਕਿਹਾ ਮਧਾਨ ਪਰਵਾਰ ਨੇ ਹਮੇਸ਼ਾ ਵਿਕਾਸ ਨੂੰ ਦਿੱਤੀ ਤਰਜੀਹ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ ਛੇ ਤੋਂ ਉਮੀਦਵਾਰ ਮੋਂਟੀ ਮਧਾਨ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਆਪਣੇ ਮਾਤਾ ਪਿਤਾ ਨਾਲ ਜਾਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਪਿਤਾ ਨਗਰ…

Read More

ਸੁਨਾਮ ਵਿਖੇ ਕੌਂਸਲ ਚੋਣਾਂ ਚ, ਰਾਜਸੀ ਆਗੂਆਂ ਨੇ ਦਿਖਾਈ ਇੱਕਜੁਟਤਾ 

** ਘਣਸ਼ਿਆਮ ਕਾਂਸਲ ਸਮੇਤ ਹੋਰਨਾਂ ਦੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਨਗਰ ਕੌਂਸਲ ਚੋਣਾਂ ਦੇ ਮੈਦਾਨ ਵਿੱਚ ਉਸ ਵੇਲੇ ਸਿਆਸੀ ਹਲਚਲ ਤੇਜ਼ ਹੋ ਗਈ, ਜਦੋਂ ਵਾਰਡ ਨੰਬਰ 20 ਤੋਂ ਉਮੀਦਵਾਰ ਘਣਸ਼ਿਆਮ ਕਾਂਸਲ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਦੀ ਸਭ ਤੋਂ ਹੈਰਾਨੀਜਨਕ ਅਤੇ ਚਰਚਿਤ…

Read More

ਸ਼ਾਨਦਾਰ ਨਤੀਜੇ ਆਉਣ ਕਾਰਨ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਮਿਤੀ 13.05.2026 ਨੂੰ ਦਸਵੀਂ ਅਤੇ ਬਾਰ੍ਹਵੀਂਬੋਰਡ ਕਲਾਸਾਂ ਦੇ ਨਤੀਜੇ ਐਲਾਨੇ ਗਏ। ਜਿਸ ਵਿੱਚ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦਾ ਨਤੀਜਾ 100%ਰਿਹਾ। ਇਸ ਦੌਰਾਨ ਵਧੀਆ…

Read More

*ਨਗਰ ਕੌਂਸਲ ਚੋਣਾਂ*

*ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ* ਨਗਰ ਕੌਂਸਲ ਸੁਨਾਮ ‘ਚ 5 ਤੇ ਨਗਰ ਕੌਂਸਲ ਧੂਰੀ ‘ਚ 9 ਨਾਮਜ਼ਦਗੀਆਂ ਪ੍ਰਾਪਤ ਹੋਈਆਂ  ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ‘ਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਸੰਗਰੂਰ, 14 ਮਈ Bol Punjab De, Buero  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ…

Read More