Headlines

bolpunjabde

ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਂਕ ਦੇ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 13.05.2026 ਨੂੰ ਬਾਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈਹੇਠ ਚੱਲ ਰਹੀ ਨਾਮਵਰ ਸੰਸਥਾ ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਦੇ ਬਾਰਵੀ ਜਮਾਤ ਦਾ ਨਤੀਜਾ 100%ਰਿਹਾ। ਇਸ ਪ੍ਰੀਖਿਆ ਵਿੱਚ ਸਾਇੰਸ ਦੀ ਵਿਦਿਆਰਥਣ ਬੇਅੰਤ ਕੌਰ ਸਪੁੱਤਰੀ…

Read More

ਸੁਨਾਮ ਸਕੂਲ ਦੀਆਂ ਵਿਦਿਆਰਥਣਾਂ ਦਾ ਨਾਮ ਮੈਰਿਟ ਸੂਚੀ ਚ, ਦਰਜ਼ 

** ਮਾਪਿਆਂ ਤੇ ਸਟਾਫ ਮੈਂਬਰਾਂ ਚ, ਖੁਸ਼ੀ ਦਾ ਆਲਮ  1*- ਖੁਸ਼ਪ੍ਰੀਤ ਕੌਰ  2– ਰਾਧਿਕਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਸ਼ਹੀਦ ਊਧਮ ਸਿੰਘ ਸਕੂਲ ਆਫ ਐਮੀਨੈਂਸ ਦੀਆਂ ਦੋ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਅਤੇ ਰਾਧਿਕਾ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ।…

Read More

ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ਦੀ ਸਮੀਖਿਆ

“ਸਹੀ ਜਨਗਣਨਾ ਹੀ ਮਜ਼ਬੂਤ ਵਿਕਾਸ ਯੋਜਨਾਬੰਦੀ ਦੀ ਬੁਨਿਆਦ”- ਵਿਰਾਜ ਐਸ. ਤਿੜਕੇ 14 ਮਈ ਤੱਕ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਲੋਕਾਂ ਨੂੰ ਅਪੀਲ ਮਾਲੇਰਕੋਟਲਾ, 12 ਮਈ Bol Punjab De, Buero  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਨਗਣਨਾ 2027 ਤਹਿਤ ਚੱਲ ਰਹੀ ਸਵੈ-ਗਣਨਾ ਪ੍ਰਕਿਰਿਆ ਦੀ ਪ੍ਰਗਤੀ ਅਤੇ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਜਨਗਣਨਾ ਕਾਰਜ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਰਾਸ਼ਟਰੀ ਮਹੱਤਤਾ ਵਾਲੇ ਕਾਰਜ…

Read More

ਜ਼ਿਲ੍ਹੇ ‘ਚ ਨਗਰ ਕੌਂਸਲ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਆਮ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਪ੍ਰਸ਼ਾਸਨ ਤਤਪਰ- ਵਿਰਾਜ ਐਸ.ਤਿੜਕੇ

* ਤਿੰਨ ਸ਼ਹਿਰਾਂ ਦੀਆਂ 61 ਵਾਰਡਾਂ ‘ਚ 138 ਪੋਲਿੰਗ ਬੂਥ ਸਥਾਪਿਤ,  01 ਲੱਖ 27 ਹਜਾਰ 807 ਵੋਟਰ ਵੋਟਾਂ ਪਾਉਣਗੇ * ਨਾਮਜ਼ਦਗੀ ਦਾਖ਼ਲ ਕਰਨ ਲਈ ਰਿਟਰਨਿੰਗ ਅਫ਼ਸਰ ਤਾਇਨਾਤ- ਜ਼ਿਲ੍ਹਾ ਚੋਣਕਾਰ ਅਫ਼ਸਰ ਮਾਲੇਰਕੋਟਲਾ 12 ਮਈ Bol Punjab De, Buero                       ਜ਼ਿਲ੍ਹਾ ਮਾਲੇਰਕੋਟਲਾ ‘ਚ ਨਗਰ ਕੌਂਸਲ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ 61 ਵਾਰਡਾਂ ‘ਚ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ  ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਪ੍ਰਸ਼ਾਸਨ ਤਤਪਰ ਹੈ। ਇਹ ਪ੍ਰਗਟਾਵਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਵਿਰਾਜ ਐਸ.ਤਿੜਕੇ ਨੇ ਕੀਤਾ।            ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਨਗਰ ਕੌਂਸਲ ਮਾਲੇਰਕੋਟਲਾ ਅਧੀਨ 33 ਵਾਰਡਾਂ ਵਿੱਚ, ਨਗਰ ਕੌਂਸਲ ਅਹਿਮਦਗੜ੍ਹ ਅਧੀਨ 17 ਵਾਰਡਾਂ ਵਿੱਚ ਅਤੇ ਨਗਰ ਪੰਚਾਇਤ ਅਮਰਗੜ੍ਹ 11 ਵਾਰਡਾਂ ਵਿੱਚ ਚੋਣ ਕਰਵਾਈ ਜਾਣੀ ਹੈ। ਇਹਨਾਂ ਚੋਣਾਂ ਲਈ ਕੁੱਲ 138 ਬੂਥ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਮਾਲੇਰਕੋਟਲਾ ਵਿਖੇ 101, ਅਹਿਮਦਗੜ੍ਹ ਵਿਖੇ 26 ਅਤੇ ਨਗਰ ਪੰਚਾਇਤ ਅਮਰਗੜ੍ਹ ਵਿਖੇ 11 ਬੂਥ ਸਥਾਪਿਤ ਕੀਤੇ ਗਏ ਹਨ ਅਤੇ ਇਸ ਵਿੱਚ ਤਕਰੀਬਨ 01 ਲੱਖ 27 ਹਜਾਰ 807 ਵੋਟਰ ਭਾਗ ਲੈਣਗੇ । ਜਿਨ੍ਹਾਂ ਵਿੱਚ 66622 ਪੁਰਸ ,61174 ਇਸਤਰੀ ਅਤੇ 11 ਹੋਰ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ।           ਸਕੱਤਰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਂਸਲ ਮਾਲੇਰਕੋਟਲਾ, ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਪੰਚਾਇਤ ਅਮਰਗੜ੍ਹ ਅਤੇ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਮਾਲੇਰਕੋਟਲਾ ਇੰਜ.ਹਰਮਿੰਦਰ ਸਿੰਘ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਸਲ ਅਹਿਮਦਗੜ੍ਹ ਨਿਯੁਕਤ ਕੀਤਾ ਗਿਆ ਹੈ। ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਦੇ ਅਨੁਸਾਰ, ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ) ਇਸ ਉਦੇਸ਼ ਲਈ ਨਿਰਧਾਰਤ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265…

Read More

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

·         1 ਜੂਨ ਤੱਕ ਲਾਗੂ ਰਹਿਣਗੇ ਪਾਬੰਦੀ ਦੇ ਆਦੇਸ਼- ਜ਼ਿਲਾ ਮੈਜਿਸਟਰੇਟ ਮਾਲੇਰਕੋਟਲਾ, 12 ਮਈ Bol Punjab De, Buero                      ਸਕੱਤਰ ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਪੋਰੇਸ਼ਨਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ 2026 ਦੀਆਂ ਚੋਣਾਂ 26 ਮਈ ਦਿਨ ਮੰਗਲਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ।                      ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ…

Read More

ਸੁਨਾਮ ਵਿਖੇ ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ 

** ਕਿਹਾ ਮੰਗਾਂ ਮੰਨੇ ਜਾਣ ਤੱਕ ਪੱਕਾ ਧਰਨਾ ਰਹੇਗਾ ਲਗਾਤਾਰ ਜਾਰੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈਕੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰਕੇ ਸ਼ੁਰੂ ਕੀਤਾ ਪੱਕਾ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ । ਇਸ ਮੌਕੇ ਗੱਲਬਾਤ…

Read More

ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਂਕ ਦੇ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 11.05.2026 ਨੂੰ ਦਸਵੀਂ ਜਮਾਤ ਦਾ ਨਤੀਜਾ ਐਲਾਨਿਆਗਿਆ। ਇਲਾਕੇ ਦੀ ਨਾਮਵਰ ਸੰਸਥਾ ਦੇ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਹੇਠ ਚੱਲ ਰਹੇ ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਦੇਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਇਸ ਪ੍ਰੀਖਿਆ ਵਿੱਚ ਵਿਦਿਆਰਥਣ ਰਣਬੀਰ ਕੌਰਸਪੁੱਤਰੀ ਗੁਰਵਿੰਦਰ ਸਿੰਘ…

Read More

ਜਖੇਪਲ ਸਕੂਲ ਚ, ਕੌਮੀ ਟੈਕਨੋਲੋਜੀ ਦਿਵਸ ਮਨਾਇਆ

** ਬੱਚਿਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਜਾਗਰੂਕ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਟੈਕਨੋਲੋਜੀ ਦੀ ਸਹੀ ਵਰਤੋਂ ਕਰਨ ਲਈ ਸਹੁੰ ਚੁਕਾਈ ਗਈ ।ਇਸ ਮੌਕੇ ਕੰਪਿਊਟਰ ਅਧਿਆਪਕਾ ਪ੍ਰਵੀਨ ਬਾਲਾ ਨੇ ਸਵੇਰੇ ਦੀ ਸਭਾ ਵਿੱਚ ਬੱਚਿਆਂ ਨੂੰ ਇਸ…

Read More

ਵਿਧਾਇਕ ਜਮੀਲ ਉਰ ਰਹਿਮਾਨ ਵੱਲੋਂ ਪੱਤਰਕਾਰਾਂ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ; ਪ੍ਰੈੱਸ ਕਲੱਬ ਵੱਲੋਂ ਨਿੰਦਾ ਮਤਾ ਪਾਸ

ਮਾਲੇਰਕੋਟਲਾ: ਅਸ਼ਰਫ ਅਨਸਾਰੀ, Bol Punjab De, Buero  ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਵੱਲੋਂ ਪੱਤਰਕਾਰ ਭਾਈਚਾਰੇ ਵਿਰੁੱਧ ਵਰਤੀ ਗਈ ਕਥਿਤ ਘਟੀਆ ਸ਼ਬਦਾਵਲੀ ਦਾ ਮਾਮਲਾ ਹੁਣ ਕਾਫੀ ਗਰਮਾ ਗਿਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਮਾਲੇਰਕੋਟਲਾ ਡਿਸਟ੍ਰਿਕਟ ਪ੍ਰੈੱਸ ਕਲੱਬ ਦੀ ਇੱਕ ਹੰਗਾਮੀ ਮੀਟਿੰਗ ਹੋਈ, ਜਿਸ ਵਿੱਚ ਸਮੂਹ ਪੱਤਰਕਾਰਾਂ ਨੇ ਇਕਜੁੱਟ ਹੋ ਕੇ ਵਿਧਾਇਕ ਖ਼ਿਲਾਫ਼ ਸਰਬਸੰਮਤੀ ਨਾਲ…

Read More

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

• ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਟਰੱਸਟ ਦੀ ਪਹਿਲ – ਯਾਦਵਿੰਦਰ ਸ਼ਰਮਾਮਾਲੇਰਕੋਟਲਾ 11 ਮਈ  Bol Punjab De, Buero                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ…

Read More