” ਆਪ ” ਦੀ ਇਕਲੌਤੀ ਸਾਬਕਾ ਕੌਂਸਲਰ ਨੇ ਪਾਰਟੀ ਨੂੰ ਆਖਿਆ ਅਲਵਿਦਾ
** ਦਾਮਨ ਬਾਜਵਾ ਦੀ ਅਗਵਾਈ ਹੇਠ , ਭਾਜਪਾ ਚ, ਹੋਈ ਸ਼ਾਮਿਲ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸੂਬੇ ਅੰਦਰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਵਿਚਾਲੇ , ਸੁਨਾਮ ਵਿੱਚ ਇੱਕ ਵੱਡਾ ਰਾਜਨੀਤਿਕ ਉਥਲ-ਪੁਥਲ ਦੇਖਣ ਨੂੰ ਮਿਲ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਵਾਰਡ ਨੰਬਰ 11 ਦੀ ਨੁਮਾਇੰਦਗੀ…