Headlines

bolpunjabde

ਸੋਧੀਆਂ ਵੋਟਰ ਸੂਚੀਆਂ ਨਾ ਦੇਣ ਤੇ ਭੜਕੇ ਦਾਮਨ ਬਾਜਵਾ 

– ਰਾਤ ਸਮੇਂ ਐਸਡੀਐਮ ਦਫ਼ਤਰ ਮੂਹਰੇ ਦਿੱਤਾ ਧਰਨਾ  – ** ਤਹਿਸੀਲਦਾਰ ਦੇ ਭਰੋਸੇ ਮਗਰੋਂ ਧਰਨਾ ਕੀਤਾ ਸਮਾਪਤ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਅਗਾਮੀ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸਥਾਨਕ ਪ੍ਰਸ਼ਾਸਨ ਵੱਲੋਂ ਵਿਰੋਧੀ ਪਾਰਟੀਆਂ ਨੂੰ ਸੋਧੀਆਂ ਹੋਈਆਂ ਵੋਟਰ ਸੂਚੀਆਂ ਨਾ ਦਿੱਤੇ ਜਾਣ ਤੋਂ ਖਫ਼ਾ ਹੋਕੇ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ…

Read More

“ਪੱਤਿਆਂ ਦੀ ਛਾਪ” ਗਤੀਵਿਧੀ ਰਾਹੀਂ ਬੱਚਿਆਂ ਦੇ ਹੁਨਰਾਂ ਨੂੰ ਮਿਲਿਆ ਉਤਸ਼ਾਹ

ਮਾਲੇਰਕੋਟਲਾ, 08 ਮਈ-Bol Punjab De, Buero  ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ- ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਭਾਗੀਦਾਰੀ ਨਾਲ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਂਗਣਵਾੜੀ ਸੈਂਟਰਾਂ ਨੂੰ ਬੱਚਿਆਂ ਲਈ ਹੋਰ ਆਕਰਸ਼ਕ ਅਤੇ…

Read More

ਰਾਜਿੰਦਰ ਦੀਪਾ ਨੇ ਈਡੀ ਰੇਡ ਮਾਮਲੇ ਚ, ਮੰਗੀ ਉੱਚ ਪੱਧਰੀ ਜਾਂਚ 

** ਕਿਹਾ ਕਰੋੜਾਂ ਦੇ ਮਾਮਲੇ ਚ, ਦੋਸਤੀ ਕਬੂਲ ਲੈਣਾ ਕਾਫੀ ਨਹੀਂ  ** ਸੱਤਾਧਾਰੀ ਧਿਰ ਦੇ ਕਰੀਬੀ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਦੱਸਿਆ ਗੰਭੀਰ ਮੁੱਦਾ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਆਮ ਆਦਮੀ ਪਾਰਟੀ ਦੇ ਆਗੂ ਦੇ ਕਰੀਬੀ ਸਹਿਯੋਗੀ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਅਤੇ ਕਰੋੜਾਂ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਨੇ…

Read More

ਸੁਨਾਮ ਹਸਪਤਾਲ ਚ, ਸਰਕਾਰੀ ਐਂਬੂਲੈਂਸ ਦੀ ਅਣਹੋਂਦ 

** ਦਾਮਨ ਬਾਜਵਾ ਨੇ ਘੇਰੀ ” ਆਪ ” ਸਰਕਾਰ  ** ਕਿਹਾ ਸਿਹਤ ਕ੍ਰਾਂਤੀ ਦਾ ਨਿਕਲ ਰਿਹਾ ਜਨਾਜ਼ਾ ** ਨਿੱਜੀ ਸੰਸਥਾ ਨੇ ਐਂਬੂਲੈਂਸ ਦੇਣ ਦੀ ਕੀਤੀ ਪੇਸ਼ਕਸ਼  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ…

Read More

ਜਾਗਰੂਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਡਿਜੀਟਲ ਜਨਗਣਨਾ-2027 ਮੁਹਿੰਮ ਵਿੱਚ ਨਿਭਾ ਰਹੇ ਅਹਿਮ ਭੂਮਿਕਾ

* ਐਸ.ਡੀ.ਐਮ. ਅਹਿਮਦਗੜ੍ਹ ਦਫ਼ਤਰ ਦੇ ਕਰਮਚਾਰੀ ਜਤਿਨ ਕੁਮਾਰ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਜਾਗਰੂਕਤਾ ਸੰਦੇਸ਼ ਮਾਲੇਰਕੋਟਲਾ 08 ਮਈ Bol Punjab De, Buero          ਡਿਜੀਟਲ ਜਨਗਣਨਾ-2027 ਤਹਿਤ ਚੱਲ ਰਹੀ ਸਵੈ-ਗਣਨਾ ਮੁਹਿੰਮ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸੇ ਕੜੀ ਤਹਿਤ ਐਸ.ਡੀ.ਐਮ. ਅਹਿਮਦਗੜ੍ਹ ਦਫ਼ਤਰ ਦੇ ਕਰਮਚਾਰੀ ਜਤਿਨ ਕੁਮਾਰ (ਡੀ.ਪੀ.ਆਰ.ਓ ਦਫਤਰ…

Read More

ਸਰਕਾਰੀ ਕਾਲਜ ਲੜਕੀਆਂ ਵਿਖੇ ਵਿਦਾਈ ਪਾਰਟੀ ਵਿੱਚ ਸਾਨੀਆ ਗਨੀ ਅਤੇ ਯੋਗਿਤਾ ਦੇ ਸਿਰ ਸਜਿਆ ਮਿਸ ਫੇਅਰਵੈਲ ਦਾ ਤਾਜ਼

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero  ਸਥਾਨਕ ਸਰਕਾਰੀ ਕਾਲਜ ਲੜਕੀਆਂ, ਮਾਲੇਰਕੋਟਲਾ ਵਿਖੇ ਬੀ.ਏ. ਅਤੇ ਬੀ. ਕਾਮ ਭਾਗ ਦੂਜਾ ਦੀਆਂ ਵਿਿਦਆਰਥਣਾਂ ਵੱਲੋਂ ਆਊਟ ਗੋਇੰਗ ਕਲਾਸ ਬੀ.ਏ. ਅਤੇ ਬੀ.ਕਾਮ ਭਾਗ ਤੀਜਾ ਲਈ, “ਰੁਖ਼ਸਤ 2026” ਵਿਦਾਇਗੀ ਸਮਾਰੋਹ ਆਯੋਜਿਤ ਕਰਵਾਇਆ ਗਿਆ। ਇਸ ਫੇਅਰਵੈਲ ਪਾਰਟੀ ਵਿੱਚ ਕਾਲਜ ਪ੍ਰਿੰਸੀਪਲ ਡਾ. ਅਨੀਲਾ ਸੁਲਤਾਨਾ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਮੁਹੰਮਦ…

Read More

ਪਿੰਡ ਸ਼ੇਰਪੁਰ ਦੇ 23 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਇਨਸਾਫ਼ ਦੀ ਮੰਗ ‘ਤੇ ਅੜਿਆ

Bol Punjab De Buero,ਸ਼ੇਰਪੁਰ ਪਿੰਡ ਸ਼ੇਰਪੁਰ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ 23 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ, ਜਿਸ ਤੋਂ…

Read More

“ਯੁੱਧ ਨਸ਼ਿਆਂ ਵਿਰੁੱਧ” ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਜਾਗਰੂਕਤਾ ਦੀ ਲਹਿਰ, ਪਿੰਡ-ਪਿੰਡ ਪਹੁੰਚੇਗਾ ਸੰਦੇਸ਼

· ਨੌਜਵਾਨਾਂ ਦਾ ਭਵਿੱਖ ਬਚਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਸਮੂਹ ਪਿੰਡਾਂ ਵਿੱਚ ਚੱਲਣਗੇ 04 ਨਸ਼ਾ ਵਿਰੋਧੀ ਜਾਗਰੂਕਤਾ ਈ-ਰਿਕਸ਼ਾ-ਰਿੰਪੀ ਗਰਗ ·         ਲੋਕਾਂ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ-ਏ.ਡੀ.ਸੀ.(ਡੀ) ਮਾਲੇਰਕੋਟਲਾ, 08 ਮਈ Bol Punjab De, Buero  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ “ਯੁੱਧ ਨਸ਼ਿਆਂ ਵਿਰੁੱਧ” (YNV) ਫੇਜ਼-2 ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਈ-ਰਿਕਸ਼ਾ ਆਧਾਰਿਤ ਵਿਸ਼ਾਲ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਸਮਾਜਿਕ ਚੇਤਨਾ ਪੈਦਾ ਕਰਨ ਅਤੇ ਨੌਜਵਾਨ ਪੀੜੀ ਨੂੰ ਬਚਾਉਣ ਲਈ ਇਹ ਵਿਸ਼ੇਸ਼ ਮੁਹਿੰਮ ਇੱਕ ਮਹੀਨੇ ਤੱਕ ਲਗਾਤਾਰ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਮੁੱਚੇ ਪਿੰਡਾਂ ਵਿੱਚ 04 ਈ-ਰਿਕਸ਼ਾ ਰੋਜ਼ਾਨਾ ਚੱਲਣਗੇ, ਜੋ ਲੋਕਾਂ ਤੱਕ ਨਸ਼ਾ ਵਿਰੋਧੀ ਸੰਦੇਸ਼ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਇਹ ਈ-ਰਿਕਸ਼ਾ ਸਾਊਂਡ ਸਿਸਟਮ ਅਤੇ ਨਸ਼ਾ ਵਿਰੋਧੀ ਸੰਦੇਸ਼ਾਂ ਵਾਲੀ ਬ੍ਰਾਂਡਿੰਗ ਨਾਲ ਲੈਸ ਹੋਣਗੇ ਅਤੇ ਹਰ ਰੋਜ਼ ਕਰੀਬ 40 ਪਿੰਡਾਂ/ਵਾਰਡਾਂ ਤੱਕ ਪਹੁੰਚ ਬਣਾਉਣਗੇ।  ਰਿੰਪੀ ਗਰਗ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਦਿੰਦਾ ਹੈ। ਇਸ ਲਈ ਹਰ ਮਾਪੇ, ਅਧਿਆਪਕ, ਪੰਚਾਇਤ ਅਤੇ ਸਮਾਜਿਕ ਸੰਸਥਾ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਸੁਝਾਅ ਅਤੇ ਫੀਡਬੈਕ ਲੈਣ ਲਈ ਈ-ਰਿਕਸ਼ਾ ’ਤੇ ਸ਼ਿਕਾਇਤ ਬਾਕਸ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਚਾਲਕਾਂ ਨੂੰ ਜਨਤਕ ਸੰਪਰਕ ਅਤੇ ਜਾਗਰੂਕਤਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਸ ਮੁਹਿੰਮ ਨੂੰ ਲੋਕ ਅੰਦੋਲਨ ਬਣਾਇਆ ਜਾਵੇ।

Read More

ਵਿਨਰਜੀਤ ਗੋਲਡੀ ਸਫ਼ਾਈ ਕਾਮਿਆਂ ਦੇ ਹੱਕ ਚ, ਡਟੇ 

— ਕਿਹਾ ਕਾਂਗਰਸ ਤੇ ” ਆਪ ” ਦਾ ਰਵਈਆ ਮੁਲਾਜ਼ਮ ਵਿਰੋਧੀ  ** ਅਦਾਲਤਾਂ ਦੇ ਹੁਕਮਾਂ ਨੂੰ ਨਹੀਂ ਕੀਤਾ ਜਾ ਰਿਹਾ ਲਾਗੂ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਨਗਰ ਕੌਂਸਲ ਸੁਨਾਮ ਦੇ ਸਫ਼ਾਈ ਕਾਮਿਆਂ ਨਾਲ ਸ਼੍ਰੋਮਣੀ ਅਕਾਲੀ ਦਲ…

Read More

“ਸੀ.ਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਨੂੰ ਮਿਲ ਰਹੀ ਮੁਫ਼ਤ ਯੋਗ ਸਿਖਲਾਈ ਨਿਯਮਿਤ ਯੋਗਾ ਕਲਾਸਾਂ ਨਾਲ ਲੋਕ ਅਪਨਾ ਰਹੇ ਨੇ ਸਿਹਤਮੰਦ ਜੀਵਨਸ਼ੈਲੀ

ਮਾਲੇਰਕੋਟਲਾ, 7 ਮਈ Bol Punjab De, Buero                 ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ “ਸੀ.ਐਮ ਦੀ ਯੋਗਸ਼ਾਲਾ” ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਉਪਰਾਲੇ ਤਹਿਤ ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾ ਯੋਗ…

Read More