ਅਧਿਆਪਕ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਦਿੱਤਾ ਮੰਗ ਪੱਤਰ*
ਮਾਲੇਰਕੋਟਲਾ 6 ਮਈ Bol Punjab De, Buero ਲੰਬੇ ਸਮੇਂ ਤੋਂ ਲਟਕ ਰਹੀਆਂ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝਾ ਥੜਾ ਉਸਾਰ ਕੇ ਆਪਣੀਆਂ ਮੰਗਾਂ ਲਈ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਜਿਸ ਦੇ ਤਹਿਤ ਅੱਜ ਉਕਤ ਜਥੇਬੰਦੀਆਂ ਦੇ ਆਗੂਆਂ ਵੱਲੋਂ ADC ਮਾਲੇਰਕੋਟਲਾ ਸ ਬਰਾੜ ਜੀ…