Headlines

bolpunjabde

ਸੁਨਾਮ ਕਾਲਜ ਚ, ਈ ਕਾਮ ਫੇਅਰ ਮਨਾਇਆ 

ਦਰਸ਼ਨ ਸਿੰਘ ਚੌਹਾਨ,  ਸੁਨਾਮ — ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਕਾਮਰਸ ਅਤੇ ਇਕਨਾਮਿਕਸ ਵਿਭਾਗ ਵੱਲੋਂ ਈ ਕਾਮ ਫੇਅਰ  ਮਨਾਇਆ ਗਿਆ।  ਜਿਸ ਦੌਰਾਨ ਕਾਮਰਸ ਵਿਭਾਗ ਦੇ ਮੁਖੀ ਡਾਕਟਰ ਪਰਮਿੰਦਰ ਕੌਰ ਧਾਲੀਵਾਲ ਅਤੇ ਇਕਨਾਮਿਕਸ ਵਿਭਾਗ ਮੁਖੀ ਡਾ.ਮਨੀਤਾ ਜੋਸ਼ੀ ਵੱਲੋਂ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਡਾ.ਜੈਦੀਪ ਸਿੰਘ ਪਟੇਲ ਮੈਮੋਰੀਅਲ ਕਾਲਜ…

Read More

*ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਵਿਖੇ ਨਵੇਂ ਬਣੇ ਆਧੁਨਿਕ ਕਮਰੇ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ*

*ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਵਿਸ਼ਵਪੱਧਰੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਅਰਮੈਨ ਦਲਵੀਰ ਸਿੰਘ ਢਿੱਲੋਂ* ਧੂਰੀ, 2 ਮਈ Bol Punjab De, Buero  ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਅਗਾਂਹਵਧੂ ਸੋਚ, ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ…

Read More

ਮਾਲੇਰਕੋਟਲਾ ਪੁਲਿਸ ਵੱਲੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਅਹਿਮਦਗੜ੍ਹ/ਮਾਲੇਰਕੋਟਲਾ, 01 ਮਈ Bol Punjab De, Buero                    ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਅਤੇ ਵਾਹਨ ਚੋਰੀ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਕਾਮਯਾਬੀ ਪ੍ਰਾਪਤ ਹੋਈ ਹੈ। ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਅਤੇ ਮੁੱਖ ਥਾਣਾ ਅਫਸਰ ਸਦਰ ਅਹਿਮਦਗੜ੍ਹ…

Read More

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ  ਜਨਗਣਨਾ-2027 ਤਹਿਤ ਸੈਲਫ ਇਨਿਊਮਰੇਸ਼ਨ ਦੌਰਾਨ ਕੀਤੀ ਆਨਲਾਈਨ ਰਜਿਸਟਰੇਸ਼ਨ

ਕਿਹਾ, ਜਨਗਣਨਾ-2027 ਤਹਿਤ ਸੈਲਫ ਇਨਿਊਮਰੇਸ਼ਨ ਦਾ ਖੁੱਲ੍ਹਿਆ ਲਿੰਕ, 14 ਮਈ ਤੱਕ ਵੱਧ ਤੋਂ ਵੱਧ ਲੋਕ ਸੈਲਫ ਇਨਿਊਮਰੇਸ਼ਨ ਕਰਨ* ਜਸਵੀਰ ਸਿੰਘ ਸੇਖੋਂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੈਲਫ ਇਨਿਊਮਰੇਸ਼ਨ ਦਾ ਦਿੱਤਾ ਸੱਦਾ* ਅਮਰਗੜ੍ਹ/ਮਾਲੇਰਕੋਟਲਾ, 01 ਮਈ Bol Punjab De, Buero  ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਆਪਣੇ ਪਿੰਡ ਦਿਆਲਪੁਰ ਛੰਨਾ ਵਿਖੇ ਜਨਗਣਨਾ-2027 ਤਹਿਤ ਸੈਲਫ…

Read More

–ਯੁੱਧ ਨਸ਼ਿਆਂ ਵਿਰੁੱਧ —

*ਜ਼ਿਲ੍ਹਾ ਪੁਲਿਸ ਵੱਲੋਂ 147 ਕੇਸ ਦਰਜ; 217 ਮੁਲਜ਼ਮ ਗ੍ਰਿਫਤਾਰ* ਸੰਗਰੂਰ, 01 ਮਈ Bol Punjab De, Buero  ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.04.2026 ਤੋਂ 30.04.2026 ਤਕ ਡਰੱਗ ਦੇ 110…

Read More

*ਸੰਗਰੂਰ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ, 6 ਸਕੂਲੀ ਬੱਸਾਂ ਦੇ ਚਲਾਨ*

ਸੰਗਰੂਰ, 1 ਮਈ Bol Punjab De, Buero  ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ, ਸੰਗਰੂਰ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਆਨ ਰੋੜ ਵੱਖ-ਵੱਖ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼…

Read More

ਸੰਗਰੂਰ ਵਿਧਾਨ ਸਭਾ ਹਲਕੇ ਦੇ ਲੇਬਰ ਚੌਂਕ ਵਿਖੇ ਮਜ਼ਦੂਰ ਦਿਵਸ ਦੇ ਮੌਕੇ ‘ਤੇ ਮਜ਼ਦੂਰਾਂ ਦੇ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਜੈ ਇੰਦਰ ਸਿੰਗਲਾ

Bol Punjab De, Buero ਸੰਗਰੂਰ, 1 ਮਈ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਨੇ ਸਾਰੇ ਮਜ਼ਦੂਰਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਮਜ਼ਦੂਰਾਂ ਨੂੰ ਪੰਜਾਬ ਦੀ ਤਰੱਕੀ ਦੇ ਪਹੀਏ ਦਾ ਇੱਕ ਅਹਿਮ ਹਿੱਸਾ ਦੱਸਿਆ। ਇਸ ਮੌਕੇ ‘ਤੇ ਉਨ੍ਹਾਂ ਵੱਲੋਂ ਮਜ਼ਦੂਰਾਂ ਵਿੱਚ ਮਿਠਾਈਆਂ ਵੀ ਵੰਡੀਆਂ…

Read More

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

— ਕਿਹਾ ਸਰਕਾਰਾਂ ਕਿਰਤੀਆਂ ਦੇ ਹੱਕਾਂ ਲਈ ਨਹੀਂ ਸੰਜੀਦਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਮਜਦੂਰ ਦਿਵਸ ਮੌਕੇ ਮਿਡ ਡੇ ਮੀਲ ਵਰਕਰਜ਼ ਯੁਨੀਅਨ ਸੀਟੂ ਵਲੋਂ ਸੁਨਾਮ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਮਿੱਡ ਡੇ ਮੀਲ ਵਰਕਰ ਯੁਨੀਅਨ ਦੀ ਸੂਬਾਈ ਪ੍ਰਧਾਨ ਜਸਮੇਲ ਕੌਰ ਬੀਰਕਲਾਂ ਤੇ ਭੱਠਾ ਵਰਕਰ ਯੂਨੀਅਨ ਦੇ ਪ੍ਰਧਾਨ ਮੱਖਣ…

Read More

*ਧੂਰੀ ‘ਚ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ*

*ਆਰ.ਓ.ਬੀ. ਦਾ ਕੰਮ ਸ਼ੁਰੂ ਹੋਣ ਨਾਲ ਧੂਰੀ ਵਾਸੀਆਂ ‘ਚ ਖੁਸ਼ੀ ਦੀ ਲਹਿਰ* *ਪੁਲ ਬਣਨ ਨਾਲ ਬਦਲੇਗੀ ਧੂਰੀ ਦੀ ਤਕਦੀਰ, ਟਰੈਫਿਕ ਜਾਮ ਤੋਂ ਮਿਲੇਗੀ ਵੱਡੀ ਰਾਹਤ* ਧੂਰੀ, 1 ਮਈ Bol Punjab De, Buero  ਧੂਰੀ ਸ਼ਹਿਰ ਵਾਸੀਆਂ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…

Read More

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

** ਸੇਵਾ ਮੁਕਤ ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਨੇ ਪ੍ਰਧਾਨ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਹਾੜੇ ਮੌਕੇ ਇਕੱਤਰਤਾ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਭੰਡਿਆ। ਬੁਲਾਰਿਆਂ ਨੇ ਆਖਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ…

Read More