ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ
** 3 ਮਈ ਨੂੰ ਜਲੰਧਰ ਚ , ਹੋਵੇਗੀ ਸੂਬਾ ਪੱਧਰੀ ਵੱਡੀ ਮੀਟਿੰਗ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ– ਦਵਾਈਆਂ ਦੀ ਆਨਲਾਈਨ ਵਿਕਰੀ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਵੱਲੋਂ ਅਪਣਾਈਆਂ ਜਾ ਰਹੀਆਂ ਵਪਾਰ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਦੇ ਕੈਮਿਸਟਾਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ.ਸੀ.ਏ.) ਦੀ ਤੀਜੀ ਸੂਬਾ ਕਾਰਜਕਾਰਨੀ ਦੀ…