ਡੀ.ਸੀ. ਵੱਲੋਂ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ
* ਸ਼ਿਕਾਇਤਕਰਤਾ ਦੀ ਸੰਤੁਸ਼ਟੀ ਲਾਜ਼ਮੀ ਤੌਰ ‘ਤੇ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ ਮਾਲੇਰਕੋਟਲਾ, 27 ਅਪ੍ਰੈਲ Bol Punjab De, Buero ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੇ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਤਾਜ਼ਾ ਸਥਿਤੀ ਦੀ ਸਮੀਖਿਆ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਗੰਭੀਰਤਾ…