FIFA ਵਿਸ਼ਵ ਕੱਪ 2026 ਨੇ ਫੁੱਟਬਾਲ ਪ੍ਰੇਮੀਆਂ ਵਿੱਚ ਭਰਿਆ ਨਵਾਂ ਜੋਸ਼
Bol Punjab De, Buero ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮ FIFA ਵਿਸ਼ਵ ਕੱਪ 2026 ਦਾ ਰੋਮਾਂਚ ਪੂਰੀ ਦੁਨੀਆ ਵਿੱਚ ਛਾਇਆ ਹੋਇਆ ਹੈ। ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਦੀ ਸਾਂਝੀ ਮੇਜ਼ਬਾਨੀ ਹੇਠ ਹੋ ਰਿਹਾ ਇਹ ਟੂਰਨਾਮੈਂਟ ਕਈ ਮਾਇਨਿਆਂ ਵਿੱਚ ਇਤਿਹਾਸਕ ਮੰਨਿਆ ਜਾ ਰਿਹਾ ਹੈ। ਪਹਿਲੀ ਵਾਰ ਵਿਸ਼ਵ ਕੱਪ ਵਿੱਚ 48 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ…