ਜ਼ਿਲ੍ਹਾ ਰੋਜ਼ਗਾਰ ਉਤਪੱਤੀ ਦਫ਼ਤਰ ‘ਚ ਫਾਰਐਵਰ ਕੰਪਨੀ ਦਾ ਪਲੇਸਮੈਂਟ ਕੈਂਪ 27 ਅਪ੍ਰੈਲ ਨੂੰ
ਸੰਗਰੂਰ, 24 ਅਪ੍ਰੈਲ Bol Punjab De, Buero ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਫਾਰਐਵਰ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 27 ਅਪ੍ਰੈਲ ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ, ਸੰਗਰੂਰ ਨੇ ਦੱਸਿਆ…