ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ‘ਚ ਮਨਾਇਆ ਵਿਸ਼ਵ ਧਰਤੀ ਦਿਵਸ
ਸੰਗਰੂਰ, 23. ਅਪ੍ਰੈਲ Bol Punjab De, Buero ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਿਸ ਵਿੱਚ ਪ੍ਰੇਪ-1, ਪ੍ਰੇਪ-2 ਅਤੇ ਪਹਿਲੀ ਜਮਾਤ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਅਰਥ ਡੇ ਨਾਲ ਸੰਬੰਧਿਤ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਬੱਚਿਆਂ…