Headlines

bolpunjabde

ਮਹਿਲਾ ਰਾਖਵਾਂਕਰਨ ਤੇ ਭਾਜਪਾ ਕਰ ਰਹੀ ਕੂੜ ਪ੍ਰਚਾਰ– ਰਾਜਿੰਦਰ ਦੀਪਾ

** ਕਿਹਾ ਸੂਬਾ ਸਰਕਾਰ ਦਾ ਝੂਠ ਤੇ ਫ਼ਰੇਬ ਵੀ ਬੇਨਕਾਬ ਕਰਨਗੇ ਲੋਕ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਮਹਿਲਾ ਰਾਖਵਾਂਕਰਨ ਬਿੱਲ ਬਾਰੇ ਭਾਜਪਾ ਦੇ ਕੂੜ ਪ੍ਰਚਾਰ ਨੂੰ ਗੁੰਮਰਾਹਕੁੰਨ ਕ਼ਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਹਿਲਾਵਾਂ ਨੂੰ ਵੱਧ ਅਧਿਕਾਰ ਦੇਣ ਦੇ ਹੱਕ ਵਿੱਚ ਰਹੀ ਹੈ।…

Read More

ਐੱਸ. ਯੂ. ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

Bol Punjab De, Buero  ਮਿਤੀ 21..4.2026 ਦਿਨ ਮੰਗਲਵਾਰ ਨੂੰ ਐੱਸ. ਯੂ. ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਂਕ ਵਿਖੇ ਸੰਸਥਾ ਦੇਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਅਧੀਨਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਰੁੱਖ ਲਗਾ ਕੇ ਕੀਤੀਗਈ। ਰੁੱਖ ਲਗਾਉਣ ਦਾ ਮੁੱਖ ਉਦੇਸ਼ ਵਾਤਾਵਰਨ ਦੀ ਰੱਖਿਆ…

Read More

ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ, ਮਹਿਲਾਂ ਦਾ PSTET ਪ੍ਰੀਖਿਆ 2025 ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਦੀ ਸਰਪ੍ਰਸਤੀ ਹੇਠਚੱਲ ਰਹੀ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਂਕ, ਸੰਗਰੂਰ ਵਿਖੇਕਾਲਜ ਆਫ਼ ਐਜੂਕੇਸ਼ਨ PSTET ਪ੍ਰੀਖਿਆ 2025 ਦਾ ਨਤੀਜਾ 68% ਰਿਹਾ। ਸਾਡੇ ਸੰਸਥਾ ਦੇਬੀ.ਐੱਡ ਦੇ ਵਿਦਿਆਰਥੀਆਂ ਨੇ PSTET ਪ੍ਰੀਖਿਆ ਵਿੱਚ ਪਹਿਲੀ ਵਾਰ ਵਿੱਚ ਹੀ ਪੇਪਰ ਪਾਸਕਰਕੇ ਸੰਸਥਾ…

Read More

ਅੰਬੇਡਕਰ ਸਭਾ ਵੱਲੋਂ ਇਨਕਲਾਬੀ ਗਾਇਕ ਭੋਲਾ ਸੰਗਰਾਮੀ ਸਨਮਾਨਿਤ 

** ਸੁਨਾਮ ਵਿਖੇ ਕਰਵਾਇਆ ਸਮਾਜਿਕ ਚੇਤਨਾ ਸਮਾਗਮ  ** ਗਿਆਨੀ ਦਿੱਤ ਸਿੰਘ ਦਾ ਸਿੱਖੀ ਅਤੇ ਸਮਾਜ ਸੁਧਾਰ ਚ, ਅਹਿਮ ਯੋਗਦਾਨ — ਪੱਪਨ  ਦਰਸ਼ਨ ਸਿੰਘ ਚੌਹਾਨ, Bol Punjab De, Buero   ਸੁਨਾਮ — ਡਾਕਟਰ ਅੰਬੇਡਕਰ ਸਭਾ ਪੰਜਾਬ ਵੱਲੋਂ ਪ੍ਰਧਾਨ ਹਰਜਸ ਸਿੰਘ ਖਡਿਆਲ ਦੀ ਅਗਵਾਈ ਹੇਠ ਸੰਗਰਾਮੀ ਕਲਾ ਕੇਂਦਰ ਸੁਨਾਮ ਊਧਮ ਸਿੰਘ ਵਾਲਾ ਦੇ ਭਰਵੇਂ ਸਹਿਯੋਗ ਨਾਲ ਖ਼ਾਲਸਾ ਸਾਜਨਾ…

Read More

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

* ਵੱਖ-ਵੱਖ ਵਿਭਾਗਾਂ ਨੂੰ ਸਾਂਝੇ ਯਤਨਾਂ ਨਾਲ ਮੱਛਰ-ਜਨਿਤ ਬਿਮਾਰੀਆਂ ਦੇ ਖਾਤਮੇ ਲਈ ਦਿੱਤੇ ਨਿਰਦੇਸ਼* ਭੱਠਿਆਂ ਅਤੇ ਫ਼ੈਕਟਰੀਆਂ ਵਿੱਚ ਆਉਣ ਵਾਲੇ ਪ੍ਰਵਾਸੀਆਂ ਦੀ ਕੀਤੀ ਜਾਵੇ ਨਿਰੰਤਰ ਮੈਡੀਕਲ ਜਾਂਚ* ਵਿੱਦਿਅਕ ਅਤੇ ਸਿਹਤ ਸੰਸਥਾਵਾਂ ਜਾਗਰੂਕਤਾ ਕੈਂਪਾਂ ਰਾਹੀਂ ਆਵਾਮ ਨੂੰ ਕਰਨ ਸੁਚੇਤ  ਮਾਲੇਰਕੋਟਲਾ, 20 ਅਪ੍ਰੈਲ Bol Punjab De, Buero  ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ…

Read More

*ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਨੂੰ ਦਿੱਤੀ ਨਵੀਂ ਪਹਿਚਾਣ: ਚੇਅਰਮੈਨ ਦਲਵੀਰ ਸਿੰਘ ਢਿੱਲੋਂ*

ਪਿੰਡ ਬਾਲੀਆਂ ਦੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ‘ਚ 1.9 ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜ: ਦਰਸ਼ਨ ਸਿੰਘ  ਪਾਠਕ* ਧੂਰੀ, 20 ਅਪ੍ਰੈਲ Bol Punjab De, Buero  ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਦੇਖ ਰੇਖ ਹੇਠ ਪਿੰਡ ਬਾਲੀਆਂ ਦੇ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਵਿਖੇ ਕਰੀਬ 1 ਕਰੋੜ 9 ਲੱਖ ਰੁਪਏ ਦੇ ਹੋਏ…

Read More

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

** ਗੁਰਲੀਨ ਕੌਰ ਬਣੀ ਹੈਡ ਗਰਲ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਡੀ ਏ ਵੀ ਪਬਲਿਕ ਸਕੂਲ ਵਿਖੇ ਵਿਦਿਆਰਥੀ ਸੰਘ ਦਾ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਸ਼ਾਮ ਸੁੰਦਰ ਪ੍ਰਿੰਸੀਪਲ ਐਸ ਯੂ ਐਸ ਕਾਲਜ ਸੁਨਾਮ ਅਤੇ ਸਰਕਾਰੀ ਰਿਪੂਦਮਨ ਕਾਲਜ ਨਾਭਾ,ਸਟਾਰ ਮਹਿਮਾਨ ਮੈਡਮ ਪ੍ਰੋ ਅਚਲਾ ਸਿੰਗਲਾ ਐਸ…

Read More

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ ਚ ਲੱਗੀ ਅੱਗ 

— ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਬੱਸ ਸਟੈਂਡ ਦੇ ਸਾਹਮਣੇ ਇੱਕ ਗੋਦਾਮ ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜਕੇ ਸੁਆਹ ਹੋ ਗਿਆ। ਐਪਲ ਫੋਮ ਨਾਮਕ ਗੋਦਾਮ ਵਿੱਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਅਨੁਮਾਨ…

Read More

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ ਉਸਾਰੀਆਂ ਢਹਿ-ਢੇਰੀ

* ਨਸਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ ਮਾਲੇਰਕੋਟਲਾ, 20 ਅਪ੍ਰੈਲ Bol Punjab De, Buero  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ.ਐਸ.ਪੀ. ਮਾਨਵਜੀਤ ਸਿੰਘ ਦੀ ਅਗਵਾਈ…

Read More

ਬਾਲਾ ਜੀ ਮੰਦਿਰ ਚ, ਲਾਇਆ ਖੂਨਦਾਨ ਕੈਂਪ 

— ਰੋਟਰੀ ਕਲੱਬ ਸਟਾਰ ਤੇ ਮੰਦਰ ਟਰਸਟ ਦਾ ਸਾਂਝਾ ਉਪਰਾਲਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਸੰਤ ਸ਼ਿਰੋਮਣੀ ਇੱਛਾਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਸੁਨਾਮ ਅਤੇ ਰੋਟਰੀ ਕਲੱਬ (ਸੁਨਾਮ) ਸਟਾਰ ਵੱਲੋਂ ਸਾਂਝੇ ਤੌਰ ‘ਤੇ ਅਯੁੱਧਿਆ ਭਵਨ ਸ਼੍ਰੀ ਬਾਲਾ ਜੀ ਮੰਦਿਰ ਵਿਖੇ ਖੂਨਦਾਨ ਕੈੰਪ ਆਯੋਜਿਤ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਗਵਰਨਰ…

Read More