Headlines

bolpunjabde

ਸੀ.ਐਮ. ਦੀ ਯੋਗਸ਼ਾਲਾ ਨਾਲ ਪਿੰਡਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਵੱਲ ਵਧਦਾ ਰੁਝਾਨ

* ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਵਿੱਚ ਆ ਰਿਹਾ ਸੁਧਾਰ ਮਾਲੇਰਕੋਟਲਾ, 20 ਅਪ੍ਰੈਲ Bol Punjab De,Buero ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਯੋਜਨਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਰਾਹੀਂ ਲੋਕਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ…

Read More

ਜ਼ਿਲੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਪਖਵਾੜਾ ਤਹਿਤ ਲਗਾਏ ਕੈਂਪ

* ਮਹਿਲਾਵਾਂ ਤੇ ਬੱਚਿਆਂ ਦੀ ਸਿਹਤ ਸੁਧਾਰ ਲਈ ਕੀਤਾ ਜਾਗਰੂਕ ਮਾਲੇਰਕੋਟਲਾ, 20 ਅਪ੍ਰੈਲ Bol Punjab De, Buero   ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ 9 ਅਪ੍ਰੈਲ ਤੋਂ 23 ਅਪ੍ਰੈਲ ਤੱਕ ਮਨਾਏ ਜਾ ਰਹੇ ਪੋਸ਼ਣ ਪਖਵਾੜਾ ਜਾਗਰੂਕਤਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਜ਼ਿਲ੍ਹੇ ਵਿੱਚ ਵੱਖ- ਵੱਖ ਜਾਗਰੂਕਤਾ ਗਤੀਵਿਧੀਆਂ…

Read More

ਸ਼ੇਰਪੁਰ ਪੁਲਿਸ ਦੀ ਕਾਰਜਗਾਰੀ ‘ਤੇ ਉੱਠੇ ਸਵਾਲ 

10 ਦਿਨ ਬਾਅਦ ਵੀ ਸ਼ੇਰਪੁਰ ਪੁਲਿਸ ਦੇ ਹੱਥ ਚੋਰਾਂ ਤੋ ਦੂਰ  ਸ਼ੇਰਪੁਰ, 20 ਮਾਰਚ( ਬਲਜੀਤ ਸਿੰਘ ਟਿੱਬਾ ) Bol Punjab De, Buero  ਪਿੰਡ ਟਿੱਬਾ ਵਿਖੇ 9 ਅਪ੍ਰੈਲ ਦੀ ਰਾਤ ਨੂੰ ਬੱਸ ਅੱਡੇ ਕੋਲ ਸਥਿਤ ਗੈਵੀ ਸਵੀਟਸ ਅਤੇ ਸੱਤ ਕਰਤਾਰ ਸਵੀਟਸ ਦੀਆਂ ਦੁਕਾਨਾਂ ‘ਚ ਪਾੜ ਲਗਾ ਕੇ ਕੀਤੀ ਗਈ ਚੋਰੀ ਦੀ ਘਟਨਾ ਨੇ ਇਲਾਕੇ ‘ਚ ਦਹਿਸ਼ਤ…

Read More

ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਭਗਵਾਨ ਪਰਸ਼ੂਰਾਮ ਦੀ ਜਯੰਤੀ ਮੌਕੇ ਸ਼੍ਰੀ ਸਤੀ ਸਿਵਾਲਾ ਮੰਦਿਰ ਵਿਖੇ ਹਾਜ਼ਰੀ ਭਰਦੇ ਹੋਏ।

ਦਰਸ਼ਨ ਸਿੰਘ ਚੌਹਾਨ, Bol Punjab De, Buero  ਇਸ ਮੌਕੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਗੋਪਾਲ ਸ਼ਰਮਾ, ਸੈਕਟਰੀ ਨਰਿੰਦਰਪਾਲ ਸ਼ਰਮਾ, ਠੇਕੇਦਾਰ ਰਮੇਸ਼ ਸ਼ਰਮਾ, ਮੇਘ ਰਾਜ ਛਾਜਲੀ ਤੇ ਹੋਰ ਪਤਵੰਤੇ ਹਾਜਰ ਸਨ।

Read More

ਸੁਨਾਮ ਕਾਲਜ ਚ, ਧਰਤੀ ਦੀ ਸੰਭਾਲ ਵਿਸ਼ੇ ਤੇ ਕਰਾਇਆ ਸੈਮੀਨਾਰ 

** ਭਾਸ਼ਣ ਮੁਕਾਬਲੇ ਚ, ਵਿਦਿਆਰਥੀਆਂ ਨੇ ਲਿਆ ਹਿੱਸਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋ. ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਇਕੋ ਕਲੱਬ ਅਤੇ ਯੋਗਰਾਫੀ ਵਿਭਾਗ ਦੁਆਰਾ ‘ਧਰਤੀ ਬਚਾਓ-ਵਾਤਾਵਰਨ ਬਚਾਓ’ ਦੀ ਥੀਮ ਨੂੰ ਮੁੱਖ ਰੱਖ ਦੀਆਂ ‘ਧਰਤੀ ਦਿਵਸ’ ਮਨਾਇਆ ਗਿਆ। ਜਿਸ ਵਿੱਚ ਧਰਤੀ ਦੀ…

Read More

ਜੋਗਿੰਦਰ ਉਗਰਾਹਾਂ ਨੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਕੀਤੀ ਮੰਗ 

** ਕਿਹਾ ਪਾਣੀਆਂ ਦੇ ਮੁੱਦੇ ਤੇ ਸੂਬਾ ਸਰਕਾਰ ਸੱਦੇ ਸਰਬ ਪਾਰਟੀ ਮੀਟਿੰਗ   ** ਪੰਜਾਬ ਦੇ ਹਿੱਤਾਂ ‘ਤੇ ਸਿਆਸੀ ਪਾਰਟੀਆਂ ਦੀ ਚੁੱਪ ਮੰਦਭਾਗੀ ** ਬਿਜਲੀ ਸਪਲਾਈ ਸ਼ਲਾਘਾਯੋਗ, ਪਰ ਪੁਲਸੀਆ ਤਸ਼ੱਦਦ ਨਹੀਂ ਭੁੱਲੇ ਕਿਸਾਨ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ‘ਡੈਮ ਸੇਫਟੀ…

Read More

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

** ਮਰੀਜ਼ਾਂ ਦੇ ਲੈਂਜ ਮੁਫ਼ਤ ਪਾਏ ਜਾਣਗੇ  ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ — ਸ਼ੋਸ਼ਲ ਯੂਥ ਸਪੋਰਟਸ ਕਲਚਰਲ ਐਂਡ ਵੈਲਫੇਅਰ ਕਲੱਬ ਰਜਿ.ਛਾਜਲੀ ਵੱਲੋਂ ਅੱਖਾਂ ਦਾ ਤੀਸਰਾ ਮੁਫ਼ਤ ਕੈਂਪ ਲਾਇਆ ਜਾ ਰਿਹਾ ਹੈ । ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਛਾਜਲੀ ਅਤੇ ਕਲੱਬ ਦੇ ਪ੍ਰੈਸ ਸਕੱਤਰ ਜਸਵੀਰ ਲਾਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 21 ਅਪ੍ਰੈਲ…

Read More

ਕਾਤਰੋਂ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ 

ਮਲੇਰਕੋਟਲਾ, 19 ਮਾਰਚ (ਬਲਜੀਤ ਸਿੰਘ ਟਿੱਬਾ) Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦਾ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ। ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਬਲਜਿੰਦਰ ਸਿੰਘ ਫਰਵਾਹੀ ਨੇ ਦੱਸਿਆ ਕਿ ਗੁਰਨੂਰ ਕੌਰ ਪੁੱਤਰੀ ਸ੍ਰ ਬੂਟਾ ਸਿੰਘ 557/600 ਨੇ ਪਹਿਲਾ ਮਹਿਕਦੀਪ…

Read More

ਪਰਮਿੰਦਰ ਸਿੰਘ ਢੀਂਡਸਾ ਪਰਸ਼ੂਰਾਮ ਜੈਯੰਤੀ ਮੌਕੇ ਹੋਏ ਨਤਮਸਤਕ 

** ਕਿਹਾ ਪੁਰਖਿਆਂ ਦੀਆਂ ਸਿਖਿਆਵਾਂ ਤੇ ਚੱਲਣ ਦੀ ਲੋੜ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਅਕਸ਼ੈ ਤ੍ਰਿਤੀਆ ਦੇ ਪਵਿੱਤਰ ਤਿਉਹਾਰ ਮੌਕੇ ਸੁਨਾਮ ਸ਼ਹਿਰ ਦੇ ਪ੍ਰਾਚੀਨ ਸਤੀ ਸ਼ਿਵਾਲਾ ਮੰਦਿਰ ਵਿਖੇ ਮੰਦਿਰ ਕਮੇਟੀ ਦੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ…

Read More

ਭਗਵਾਨ ਪਰਸ਼ੂਰਾਮ ਜੈਯੰਤੀ ਸ਼ਰਧਾ ਨਾਲ ਮਨਾਈ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਅਕਸ਼ੈ ਤ੍ਰਿਤੀਆ ਦੇ ਪਵਿੱਤਰ ਦਿਹਾੜੇ ‘ਤੇ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਉਤਸਵ ਸੁਨਾਮ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੂਰੀ ਸ਼ਰਧਾ, ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ਼ਹਿਰ ਦੇ ਸ਼੍ਰੀ ਸ਼ਿਵ ਕੁਟੀ ਮੰਦਿਰ (ਪੁਰਾਣੇ ਸਿਵਲ ਹਸਪਤਾਲ ਦੇ ਨੇੜੇ) ਵਿਖੇ ਬ੍ਰਾਹਮਣ ਵਰਤਕ ਉਬਰਾਵ ਬਿਰਾਦਰੀ ਵੱਲੋਂ ਇੱਕ ਵਿਸ਼ੇਸ਼…

Read More