*ਮਗਨਰੇਗਾ ਮੁਲਾਜ਼ਮਾਂ ਦੀਆਂ ਤਨਖਾਹਾਂ ਲੱਟਕੀਆਂ*
ਮਾਲੇਰਕੋਟਲਾ Bol Punjab De, Buero ਮਗਨਰੇਗਾ ਤਹਿਤ ਵੱਖ ਵੱਖ ਬੀ ਡੀ ਪੀ ਓ ਬਲਾਕਾਂ ਵਿੱਚ ਕੰਮ ਕਰਦੇ ਮਗਨਰੇਗਾ ਮੁਲਾਜ਼ਮਾਂ ਦੀਆਂ ਤਨਖਾਹਾਂ ਪਿਛਲੇ 4 ਮਹੀਨਿਆ ਤੋਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਦੇ ਯੁੱਗ ਵਿੱਚ ਮੁਲਾਜ਼ਮਾਂ ਨੂੰ ਘਰ ਚਲਾਉਣਾ ਔਖਾ ਲੱਗ ਰਿਹਾ ਹੈ।ਮਾਲੇਰਕੋਟਲਾ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ…