ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ
** ਸੌ ਫ਼ੀਸਦੀ ਰਿਹਾ ਸਕੂਲ ਦਾ ਨਤੀਜਾ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੇ ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਆਰੰਭ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ । ਸਕੂਲ…