ਡੀਏਵੀ ਸਕੂਲ, ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ
** 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਦਰਸ਼ਨ ਸਿੰਘ ਚੌਹਾਨ,Bol Punjab De, Buero ਸੁਨਾਮ — ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਡੀਏਵੀ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਸਕੂਲ ਦਾ ਨਤੀਜਾ ਸੌ ਫੀਸਦੀ ਰਹਿਣ ਤੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਜ਼ਾਹਿਰ ਕੀਤੀ ਜਾ…