ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ
ਸੰਗਰੂਰ, 14 ਅਪ੍ਰੈਲ: Bol Punjab De, Buero ਅੰਬੇਡਕਰ ਜਯੰਤੀ ਮੌਕੇ ਮੈਂਬਰ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਉਨ੍ਹਾਂ…