*ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ*
ਸੰਗਰੂਰ, 11 ਜੂਨ Bol Punjab De, Buero ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ…