*ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਮਿੱਟੀ ਪਰਖ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਭੂੰਦੜ ਭੈਣੀ ਵਿਖੇ ਕੈਂਪ*
*ਮਿੱਟੀ ਪਰਖ ਦੇ ਆਧਾਰ ‘ਤੇ ਹੀ ਖਾਦਾਂ ਪਾਉਣ ਲਈ ਪ੍ਰੇਰਿਆ ਸੰਗਰੂਰ , 11 ਅਪ੍ਰੈਲ Bol Punjab De, Buero ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਭੂੰਦੜ ਭੈਣੀ…