“ਯੁਧ ਨਸ਼ਿਆਂ ਵਿਰੁਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ: ਦਿੜ੍ਹਬਾ ਪੁਲਿਸ ਵੱਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ 04 ਕੇਸ ਦਰਜ ਕਰ ਕੇ 04 ਵਿਅਕਤੀ ਗ੍ਰਿਫਤਾਰ
ਸੰਗਰੂਰ, 10 ਅਪ੍ਰੈਲ Bol Punjab De, Buero *24 ਗ੍ਰਾਮ ਹੈਰੋਇਨ, 90 ਨਸ਼ੀਲੀਆਂ ਗੋਲੀਆਂ ਤੇ 150 ਨਸ਼ੀਲੇ ਕੈਪਸੂਲ ਬਰਾਮਦ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਪੁਲਿਸ ਵੱਲੋਂ “ਯੁਧ ਨਸ਼ਿਆਂ ਵਿਰੁਧ” ਅਤੇ “ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 03.04.2026 ਤੋਂ 09.04.2026 ਤਕ…