Headlines

bolpunjabde

ਪੈਨਸ਼ਨਰਾਂ ਨੇ ” ਆਪ ” ਸਰਕਾਰ ਨੂੰ ਭੰਡਿਆ — ਵਾਅਦਿਆਂ ਤੋਂ ਮੁਨਕਰ ਦੇ ਲਾਏ ਇਲਜ਼ਾਮ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਪੈਨਸ਼ਨਰ ਭਵਨ ਸੁਨਾਮ ਵਿਖੇ ਪ੍ਰਧਾਨ ਰਾਮ ਸਰੂਪ ਢੈਪਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੇ ਪੈਨਸ਼ਨਰ ਸਾਥੀ ਮਲਕੀਤ ਸਿੰਘ ਗਾਂਧੀ ਦੀ ਸਦੀਵੀ ਵਿਛੋੜਾ ਦੇ ਗਈ ਜੀਵਨ ਸਾਥਣ ਬਲਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਐਸੋਸੀਏਸ਼ਨ ਵਿੱਚ ਨਵੇਂ ਸ਼ਾਮਿਲ…

Read More

ਮਾਹਵਾਰੀ ਦੌਰਾਨ ਸਫ਼ਾਈ ਪ੍ਰਤੀ ਜਾਗਰੂਕਤਾ ਲਈ ਆਂਗਣਵਾੜੀ ਸੈਂਟਰਾਂ ‘ਚ ਵਿਸ਼ੇਸ਼ ਮੁਹਿੰਮ

ਮਾਲੇਰਕੋਟਲਾ, 07 ਅਪ੍ਰੈਲ Bol Punjab De, Buero  * ਆਂਗਣਵਾੜੀ ਸੈਂਟਰਾਂ ਵਿੱਚ ਮਹਿਲਾਵਾਂ ਨੂੰ ਮੁਫਤ ਦਿੱਤੇ ਗਏ ਸੈਨੇਟਰੀ ਨੈਪਕਿਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸੈਨੇਟਰੀ ਨੈਪਕਿਨ ਵੰਡ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ…

Read More

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਸਬ ਜੇਲ੍ਹ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਸੈਮੀਨਾਰ ਦਾ ਆਯੋਜਨ

ਮਾਲੇਰਕੋਟਲਾ 07 ਅਪ੍ਰੈਲ Bol Punjab De, Buero  • ਐਸ.ਐਸ.ਪੀ. ਨੇ ਬੰਦੀਆਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਕੇ, ਨਵੀਂ ਸੋਚ ਅਤੇ ਸਕਾਰਾਤਮਕ ਜੀਵਨ ਅਪਣਾਉਣ ਲਈ ਕੀਤਾ ਪ੍ਰੇਰਿਤ • ਪੰਜਾਬ ਸਰਕਾਰ ਦੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਨੂੰ ਸਫਲ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਦੀ ਲੋੜ -ਗਗਨ ਅਜੀਤ ਸਿੰਘ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਦਿਹਾੜੇ ਨੂੰ ਸਮਰਪਿਤ ਸਥਾਨਕ…

Read More

ਸੀ.ਐਸ.ਆਰ ਪਹਿਲਕਦਮੀ ਤਹਿਤ ਅਰਿਹੰਤ ਸਪਿਨਿੰਗ ਮਿਲਜ਼ ਵੱਲੋਂ 15 ਲੋੜਵੰਦਾਂ ਨੂੰ ਆਟੋਮੈਟਿਕ ਟਰਾਈ ਸਾਇਕਲਾਂ ਤਕਸੀਮ,ਮਾਨਵਤਾ ਵੱਲ ਵੱਡਾ ਕਦਮ

ਮਾਲੇਰਕੋਟਲਾ, 07 ਅਪ੍ਰੈਲ Bol Punjab De, Buero  *ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸਮਾਜਿਕ ਭਲਾਈ ਲਈ ਉਦਯੋਗਿਕ ਇਕਾਈਆਂ ਨੂੰ ਸੀ.ਐਸ.ਆਰ ਫੰਡ ਵਰਤਣ ਦੀ ਕੀਤੀ ਅਪੀਲ ਸੀ.ਐਸ.ਆਰ (ਕਾਰਪੋਰੇਟ ਸਮਾਜਿਕ ਜਿੰਮੇਵਾਰੀ) ਪਹਿਲਕਦਮੀ ਤਹਿਤ ਅਰਿਹੰਤ ਸਪਿਨਿੰਗ ਮਿਲਜ਼ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਲੋੜਵੰਦ ਵਿਅਕਤੀਆਂ ਲਈ ਇੱਕ ਸਮਾਗਮ ਦਾ ਆਯੋਜਨ ਤਾਰਾ ਤਾਰਾ ਕਾਨਵੈਂਟ ਸਕੂਲ ਮਾਲੇਰਕੋਟਲਾ ਵਿਖੇ ਕੀਤਾ ਗਿਆ । ਜਿਸ ਵਿੱਚ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ 15 ਲੋੜਵੰਦਾਂ ਨੂੰ ਕਰੀਬ 10 ਲੱਖ 50 ਹਜਾਰ ਰੁਪਏ ਦੀ ਲਾਗਤ ਦੇ ਆਟੋਮੈਟਿਕ ਟਰਾਈ ਸਾਇਕਲ ਵੰਡੇ । ਇਸ ਮੌਕੇ ਉਦਯੋਗਿਕ ਇਕਾਈ ਦੇ ਮੁੱਖੀ ਸੁਮਿਤ ਅਗਰਵਾਲ, ਐਚ.ਆਰ.ਹੈਂਡ ਸੁਰਿੰਦਰ ਭਾਟੀਆਂ ਅਤੇ ਸੀ.ਐਸ.ਆਰ. ਮੁੱਖੀ ਰਾਜ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ ।              ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨਾ ਸਾਡੇ ਸਾਰੀਆਂ ਦੀ ਸਮਾਜਿਕ ਤੇ ਨੈਤਿਕ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਅਰਿਹੰਤ ਸਪਿਨਿੰਗ ਮਿਲਜ਼ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਲੋੜਵੰਦ ਲੋਕਾਂ ਦੀ ਜ਼ਿੰਦਗੀ ਆਸਾਨ ਬਣਦੀ ਹੈ ਅਤੇ ਉਹ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਦੇ ਹਨ।…

Read More

ਬਲਵੀਰ ਸਿੰਘ ਟਿੱਬਾ ਹਲਕਾ ਮਹਿਲ ਕਲਾਂ ਦੇ ਸਪੋਕਸਮੈਨ ਨਿਯੁਕਤ 

ਸ਼ੇਰਪੁਰ, 7 ਅਪ੍ਰੈਲ (ਬਲਜੀਤ ਸਿੰਘ ਟਿੱਬਾ) Bol Punjab De, Buero  ਹਲਕਾ ਮਹਿਲਕਲਾਂ ਵਿੱਚ ਨੇ ਆਪਣੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਨੂੰ ਹਲਕਾ ਮਹਿਲਕਲਾਂ ਦਾ ਸਪੋਕਸਪਰਸਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਵੀਰ ਸਿੰਘ ਟਿੱਬਾ ਪਹਿਲਾਂ ਤੋਂ ਹੀ ਹਲਕਾ ਕੋਆਰਡੀਨੇਟਰ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਸੋਸ਼ਲ ਮੀਡੀਆ ਟੀਮ ਦੇ ਸਰਗਰਮ ਮੈਂਬਰ ਵਜੋਂ ਵੀ ਆਪਣਾ…

Read More

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ 

ਦਰਸ਼ਨ ਸਿੰਘ ਚੌਹਾਨ Bol Punjab De, Buero  * ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ  * ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਮੁੱਦਿਆਂ ਨੂੰ ਹੱਲ ਕਰਨਾ ਸੀ ਉਦੇਸ਼– ਟੋਨੀ *ਕੌਂਸਲਰਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ * ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ  * ਸ਼ਹੀਦ ਊਧਮ ਸਿੰਘ ਦੀ…

Read More

ਜ਼ਿਲ੍ਹੇ ‘ਚ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਵਾਢੀ ਕਰਨ ’ਤੇ ਪਾਬੰਦੀ ਖੇਤਾਂ ਵਿੱਚ ਖੜੇ ਸੁੱਕੇ ਕਰਚਿਆਂ ਨੂੰ ਅੱਗ ਨਾ ਲਾਉਣ ਸਬੰਧੀ ਹੁਕਮ ਜਾਰੀ

ਸੰਗਰੂਰ, 7 ਅਪ੍ਰੈਲ Bol Punjab De, Buero  ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਸ਼੍ਰੀ ਅੰਕੁਰ ਮਹਿੰਦਰੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 9.00 ਵਜੇ ਤੱਕ ਕਣਕ ਦੀ ਕਟਾਈ ਨਾ ਕਰਨ ਅਤੇ ਖੇਤਾਂ ਵਿੱਚ ਖੜੇ ਸੁੱਕੇ ਕਰਚਿਆਂ ਨੂੰ…

Read More

ਪੀਐਮ ਕੇਅਰਜ਼ ਲਾਭਪਾਤਰੀ ਬੱਚਿਆਂ ਦੇ ਖਾਤਿਆਂ ਦੀ ਸੰਭਾਲ ਸਬੰਧੀ ਹੋਈ ਵਿਸ਼ੇਸ਼ ਮੀਟਿੰਗ

ਸੰਗਰੂਰ, 7 ਅਪ੍ਰੈਲ Bol Punjab De, Buero  ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਐਮ ਕੇਅਰਜ਼ ਫਾਰ ਚਿਲਡਰਨ ਸਕੀਮ ਅਧੀਨ ਲਾਭਪਾਤਰੀ ਬੱਚਿਆਂ ਦੇ ਖਾਤਿਆਂ ਦੀ ਸਹੀ ਸੰਭਾਲ, ਕੇਵਾਈਸੀ ਅਪਡੇਟ ਅਤੇ ਮਾਸਿਕ ਸਟਾਈਪੈਂਡ/ਫੰਡ ਜਾਰੀ ਰਹਿਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਲੀਡ ਬੈਂਕ…

Read More

ਮਾਲੇਰਕੋਟਲਾ ਵਿਖੇ ਕੂੜੇ ਦੇ ਡੰਪ ਵਿਰੁੱਧ ਜਨਤਕ ਰੋਸ ਦਾ ਫੁੱਟਿਆ ਜਵਾਲਾਮੁਖੀ; ਵਿਧਾਇਕ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਮਾਲੇਰਕੋਟਲਾ, ਅਸ਼ਰਫ ਅਨਸਾਰੀ Bol Punjab De, Buero  ਖੰਨਾ ਰੋਡ ‘ਤੇ ਸਥਿਤ ਬਾਬਾ ਬੋਦਲੇ ਸਾਹਿਬ ਕਬਰਸਤਾਨ ਦੇ ਕੋਲ ਲੱਗੇ ਕੂੜੇ ਦੇ ਡੰਪ ਨੂੰ ਚੁਕਵਾਉਣ ਲਈ ਅੱਜ ਮਾਲੇਰਕੋਟਲਾ ਅਤੇ ਇਲਾਕਾ ਜਮਾਲਪੁਰਾ ਦੇ ਨਿਵਾਸੀਆਂ ਵੱਲੋਂ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਸਮਾਜ ਸੇਵੀ ਪਰਵੇਜ਼ ਅਲੀ ਖਾਂ ਦੀ…

Read More

ਡਿੱਪੂ ਹੋਲਡਰਾਂ ਨੇ ਵਜਾਇਆ ਸੰਘਰਸ਼ ਦਾ ਬਿਗੁਲ ਪੰਜਾਬ ਭਰ ਤੋਂ ਆਏ  ਡਿੱਪੂ ਹੋਲਡਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਸੰਗਰੂਰ, 6 ਅਪ੍ਰੈਲ Bol Punjab De, Buero  ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ (ਰਜਿ: 118) ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ  ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ, ਡਿੱਪੂ ਹੋਲਡਰ ਅਤੇ ਸੈਂਕੜੇ ਦੀ…

Read More