*ਦੇਸ਼ ਦੀਆਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਮਨਰੇਗਾ ਸਬੰਧੀ ਕਾਨੂੰਨ ਵਿੱਚ ਮਜ਼ਦੂਰ ਪੱਖੀ ਸੰਸੋਧਨ ਕਰਨ : ਕੇ.ਐਨ.ਉਮੇਸ਼*
*‘ਸੀਪੀਐਮ ਸਾਰੇ ਦੇਸ਼ ਦੀਆਂ ਸਰਕਾਰਾਂ ਤੱਕ ਪਹੁੰਚ ਕਰਕੇ ਕਾਨੂੰਨ ਵਿੱਚ ਬਦਲਾਅ ਦੀ ਮੰਗ ਰੱਖੇਗੀ’* *ਕਾਨੂੰਨ ਵਿੱਚ ਬਦਲਾਅ ਨੂੰ ਲੈ ਕੇ ਛੇਤੀ ਹੀ ਪੰਜਾਬ ਸਰਕਾਰ ਨੂੰ ਮਿਲੇਗਾ ਡੈਪੂਟੇਸ਼ਨ : ਕਾਮਰੇਡ ਸੁਖਵਿੰਦਰ ਸਿੰਘ ਸੇਖੋਂ* ਸੰਗਰੂਰ, 10 ਜੂਨ Bol Punjab De, Buero ਦੇਸ਼ ਦੇ ਸਮੂਹ ਰਾਜਾਂ ਦੀਆਂ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ…