Headlines

ਸੁਨਾਮ ਵਿਖੇ ਸਿੱਖਿਆ ਵਿਭਾਗ ਵਿੱਚੋਂ ਸੇਵਾ ਮੁਕਤ ਹੋਏ ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਨੂੰ ਹੈਡ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੈਂਬਰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਜ਼ਿਲ੍ਹਾ ਅਟਾਰਨੀ ਐਡਵੋਕੇਟ ਗਗਨਦੀਪ ਭਾਰਦਵਾਜ, ਮਹਿੰਦਰ ਸਿੰਘ ਜੌੜਾ, ਰਣਜੀਤ ਸਿੰਘ ਕੈਂਥ, ਲੱਕੀ ਜੱਸਲ, ਅਰਸ਼ ਮੋਹਲ ਤੇ ਹੋਰ ਮੈਂਬਰ ਹਾਜ਼ਰ ਸਨ।

Oplus_16908288

Bol Punjab De, Buero 

Leave a Reply

Your email address will not be published. Required fields are marked *