Headlines

ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਭਗਵਾਨ ਪਰਸ਼ੂਰਾਮ ਦੀ ਜਯੰਤੀ ਮੌਕੇ ਸ਼੍ਰੀ ਸਤੀ ਸਿਵਾਲਾ ਮੰਦਿਰ ਵਿਖੇ ਹਾਜ਼ਰੀ ਭਰਦੇ ਹੋਏ।

Oplus_16908288

ਦਰਸ਼ਨ ਸਿੰਘ ਚੌਹਾਨ, Bol Punjab De, Buero 

ਇਸ ਮੌਕੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਗੋਪਾਲ ਸ਼ਰਮਾ, ਸੈਕਟਰੀ ਨਰਿੰਦਰਪਾਲ ਸ਼ਰਮਾ, ਠੇਕੇਦਾਰ ਰਮੇਸ਼ ਸ਼ਰਮਾ, ਮੇਘ ਰਾਜ ਛਾਜਲੀ ਤੇ ਹੋਰ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *