ਦਾਮਨ ਬਾਜਵਾ ਦੀ ਅਗਵਾਈ ਹੇਠ ਫੜਿਆ ਭਾਜਪਾ ਦਾ ਕਮਲ
** ਕਿਹਾ ਪੰਜਾਬੀਆਂ ਨੂੰ ਹੁਣ ਭਾਜਪਾ ਤੇ ਟੇਕ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪਿੰਡ ਨੰਗਲਾ ਦੇ ਜਗਸੀਰ ਸਿੰਘ ਪੰਚ, ਹਰਦੀਪ ਸਿੰਘ ਪੰਚ ਅਤੇ ਸਤਗੁਰ ਸਿੰਘ ਪੰਚ ਨੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ…