ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਗਰਮੀ ਤੋਂ ਮਿਲ ਸਕਦੀ ਹੈ ਵੱਡੀ ਰਾਹਤ
Bol Punjab De, Buero ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੇ ਦਰਮਿਆਨ ਹੁਣ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿੱਚ ਆ ਰਹੇ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ…