*ਡਿਪਟੀ ਕਮਿਸ਼ਨਰ ਵੱਲੋਂ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ*
ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਟਰੈਫਿਕ ਵਿਵਸਥਾ, ਸਾਫ ਸਫਾਈ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਸੰਗਰੂਰ, 5 ਜੂਨ: Bol Punjab De, Buero ਸੰਗਰੂਰ ਜ਼ਿਲ੍ਹੇ ਵਿੱਚ 21 ਜੂਨ, 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਆਪਣੇ ਦਫ਼ਤਰ ਵਿਖੇ…