Headlines

ਚਾਰਧਾਮ ਯਾਤਰਾ 2026 ਸਬੰਧੀ ਸ਼ਰਧਾਲੂਆਂ ਲਈ ਮਹੱਤਵਪੂਰਨ ਐਡਵਾਈਜ਼ਰੀ ਜਾਰੀ

ਮਾਲੇਰਕੋਟਲਾ,04 ਜੂਨ Bol Punjab De, Buero  ਉਤਰਾਖੰਡ ਸਰਕਾਰ ਵੱਲੋਂ ਪ੍ਰਸਿੱਧ ਚਾਰਧਾਮ ਯਾਤਰਾ 2026 ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਆਯੋਜਨ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਉਤਰਾਖੰਡ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਿਕ ਡੀ.ਓ. ਪੱਤਰ ਰਾਹੀਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਯਾਤਰਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਤੇ ਹਦਾਇਤਾਂ ਭੇਜੀਆਂ ਗਈਆਂ…

Read More

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਜ਼ਿਲ੍ਹਾ ਚੋਣ ਦਫ਼ਤਰ ਮਾਲੇਰਕੋਟਲਾ ਵਿਖੇ ਹੈਲਪ ਡੈਸਕ ਸਥਾਪਿਤ

ਵੋਟਰ ਰਜਿਸਟ੍ਰੇਸ਼ਨ, ਮੈਪਿੰਗ ਅਤੇ ਐਨਿਊਮਰੇਸ਼ਨ ਫਾਰਮ ਭਰਨ ਸਬੰਧੀ ਮਿਲੇਗੀ ਹਰ ਤਰ੍ਹਾਂ ਦੀ ਸਹਾਇਤਾ – ਵਿਰਾਜ ਐਸ. ਤਿੜਕੇ ਮਾਲੇਰਕੋਟਲਾ, 04 ਜੂਨ Bol Punjab De, Buero  ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿੱਚ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਹ ਹੈਲਪ ਡੈਸਕ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਡਾ. ਸਮੀਪ ਸੂਦ ਬਲਾਕ ਵਿੱਚ ਸਥਿਤ ਜ਼ਿਲ੍ਹਾ…

Read More

ਭਾਰਤ-ਅਫਗਾਨਿਸਤਾਨ ਟੈਸਟ ਲਈ ਤਿਆਰੀਆਂ ਪੂਰੀਆਂ, ਮੁੱਲਾਂਪੁਰ ਵਿੱਚ ਸਜਿਆ ਕ੍ਰਿਕਟ ਦਾ ਮਹਾਂਮੁਕਾਬਲਾ

Bol Punjab De, Buero  ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਟੈਸਟ ਮੈਚ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 6 ਜੂਨ ਤੋਂ ਸ਼ੁਰੂ ਹੋਣ ਵਾਲੇ ਇਸ ਮੁਕਾਬਲੇ ਲਈ ਦੋਵੇਂ ਟੀਮਾਂ ਨੇ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੈਚ ਪੰਜਾਬ ਦੇ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ…

Read More

ਪੰਜਾਬ ਦੇ ਮੌਸਮ ਨੇ ਲਈ ਕਰਵਟ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ

Bol Punjab De, Buero  ਪੰਜਾਬ ਵਿੱਚ ਭਿਆਨਕ ਗਰਮੀ ਤੋਂ ਬਾਅਦ ਹੁਣ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ। ਅਗਲੇ ਤਿੰਨ ਦਿਨਾਂ ਦੌਰਾਨ ਕਈ ਖੇਤਰਾਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ…

Read More

ਇਜ਼ਰਾਈਲ-ਲੈਬਨਾਨ ਜੰਗਬੰਦੀ ਮੁੜ ਲਾਗੂ, ਖੇਤਰ ਵਿੱਚ ਸ਼ਾਂਤੀ ਦੀ ਉਮੀਦ ਪਰ ਤਣਾਅ ਅਜੇ ਵੀ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਦਰਮਿਆਨ ਇਜ਼ਰਾਈਲ ਅਤੇ ਲੈਬਨਾਨ ਨੇ ਸਰਹੱਦੀ ਖੇਤਰਾਂ ਵਿੱਚ ਜੰਗਬੰਦੀ ਨੂੰ ਮੁੜ ਲਾਗੂ ਕਰਨ ‘ਤੇ ਸਹਿਮਤੀ ਜਤਾਈ ਹੈ। ਇਸ ਕਦਮ ਨੂੰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਵੱਲ ਇੱਕ ਮਹੱਤਵਪੂਰਨ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਹਾਲਾਤ…

Read More

ਦੱਖਣ-ਪੱਛਮੀ ਮਾਨਸੂਨ ਕੇਰਲ ਪਹੁੰਚਿਆ, ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਵਧਣ ਦੀ ਉਮੀਦ

Bol Punjab De, Buero  ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਦੱਖਣ-ਪੱਛਮੀ ਮਾਨਸੂਨ ਅੱਜ ਅਧਿਕਾਰਕ ਤੌਰ ‘ਤੇ ਕੇਰਲ ਪਹੁੰਚ ਗਿਆ ਹੈ। ਇਸ ਨਾਲ ਦੇਸ਼ ਵਿੱਚ ਮਾਨਸੂਨੀ ਮੌਸਮ ਦੀ ਸ਼ੁਰੂਆਤ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਮੁਤਾਬਕ ਮਾਨਸੂਨ ਦੇ ਅੱਗੇ ਵਧਣ ਨਾਲ ਦੱਖਣੀ ਅਤੇ ਮੱਧ ਭਾਰਤ…

Read More

ਮੁੱਖ ਮੰਤਰੀ ਸਿਹਤ ਯੋਜਨਾ ਹੇਠ ₹84 ਕਰੋੜ ਖਰਚ, ਹਜ਼ਾਰਾਂ ਮਰੀਜ਼ਾਂ ਨੂੰ ਮਿਲੀ ਰਾਹਤ

Bol Punjab De, Buero  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਇੱਕ ਵੱਡਾ ਸਹਾਰਾ ਬਣ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਫਰਵਰੀ ਤੋਂ ਮਈ 2026 ਤੱਕ ਹੱਡੀਆਂ ਅਤੇ ਜੋੜਾਂ ਨਾਲ ਸੰਬੰਧਿਤ ਇਲਾਜਾਂ ‘ਤੇ ₹84 ਕਰੋੜ ਤੋਂ ਵੱਧ ਦੀ ਰਕਮ ਖਰਚ ਕੀਤੀ ਗਈ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਯੋਜਨਾ ਦਾ…

Read More

ਪਿਛੜੀਆਂ ਸ਼੍ਰੇਣੀਆਂ  ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ 5 ਜੂਨ ਨੂੰ ਮਾਲੇਰਕੋਟਲਾ ਦੌਰੇ ’ਤੇ

·         ਪਛੜੀਆਂ ਸ਼੍ਰੇਣੀਆਂ ਦੀ ਭਲਾਈ ਸਬੰਧੀ ਸਕੀਮਾਂ ਦੀ ਕਰਨਗੇ ਸਮੀਖਿਆ, ਓ.ਬੀ.ਸੀ. ਭਾਈਚਾਰੇ ਨਾਲ ਵੀ ਕਰਨਗੇ ਵਿਚਾਰ-ਵਟਾਂਦਰਾ ਮਾਲੇਰਕੋਟਲਾ, 04 ਜੂਨ Bol Punjab De, Buero                   ਪੰਜਾਬ ਰਾਜ ਪਿਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ 05 ਜੂਨ 2026 ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਦੌਰੇ ’ਤੇ ਆ ਰਹੇ ਹਨ। ਆਪਣੇ ਦੌਰੇ ਦੌਰਾਨ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕਾਰਜ ਸਾਧਕ ਅਫ਼ਸਰ, ਮਿਊਂਸੀਪਲ ਕਮੇਟੀ ਮਾਲੇਰਕੋਟਲਾ ਦੇ ਦਫ਼ਤਰ ਸਥਿਤ ਮੀਟਿੰਗ ਹਾਲ ਵਿਖੇ ਮੀਟਿੰਗ ਕਰਕੇ ਪਿਛੜੀਆਂ ਸ਼੍ਰੇਣੀਆਂ ਦੇ ਕਲਿਆਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।                ਪਿਛੜੀਆਂ ਸ਼੍ਰੇਣੀਆਂ  ਕਮਿਸ਼ਨ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਚੇਅਰਮੈਨ ਮਲਕੀਤ ਥਿੰਦ ਦਾ ਇਹ ਦੌਰਾ ਪਿਛੜੇ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਨਾਲ ਸਬੰਧਤ ਮੁੱਦਿਆਂ ਦੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਓ.ਬੀ.ਸੀ. ਐਸੋਸੀਏਸ਼ਨਾਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ।             ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਓ.ਬੀ.ਸੀ. ਭਾਈਚਾਰੇ ਨੂੰ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ, ਭਲਾਈ ਸਕੀਮਾਂ ਦੀ ਪਹੁੰਚ, ਸਰਕਾਰੀ ਸਹੂਲਤਾਂ ਦੀ ਉਪਲਬਧਤਾ ਅਤੇ ਹੋਰ ਜ਼ਮੀਨੀ ਪੱਧਰ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿਛੜੀਆਂ ਸ਼੍ਰੇਣੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ।             ਚੇਅਰਮੈਨ ਮਲਕੀਤ ਥਿੰਦ 05 ਜੂਨ ਨੂੰ ਸਵੇਰੇ 11:00 ਵਜੇ ਕਾਰਜ ਸਾਧਕ ਅਫ਼ਸਰ, ਮਿਊਂਸੀਪਲ ਕਮੇਟੀ ਮਾਲੇਰਕੋਟਲਾ ਦੇ ਦਫ਼ਤਰ ਸਥਿਤ ਮੀਟਿੰਗ ਹਾਲ ਵਿੱਚ ਪਹੁੰਚਣਗੇ, ਜਿੱਥੇ ਉਹ ਅਧਿਕਾਰੀਆਂ ਅਤੇ ਓ.ਬੀ.ਸੀ. ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।

Read More

ਅਕਾਲੀ ਦਲ ਨੇ ਸੁਨਾਮ ਹਲਕੇ ਦੀ ਜਥੇਬੰਦੀ ਕੀਤੀ ਭੰਗ 

** ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਕੀਤਾ ਜਾਵੇਗਾ ਐਲਾਨ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ —  ਸ਼੍ਰੋਮਣੀ ਅਕਾਲੀ ਦਲ ਜਿਲ਼ਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਦੀ ਸਿਫਾਰਸ਼ ਤੇ ਹਲਕਾ ਸੁਨਾਮ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਜੂਨ ਮਹੀਨੇ ਦੇ ਅਖੀਰ…

Read More

ਸੰਜੀਵ ਮੈਨਨ ਲਾਇਨਜ਼ ਡਿਸਟ੍ਰਿਕਟ ਦੇ ਡਿਪਟੀ ਗਵਰਨਰ ਬਣੇ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ —  ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੇ ਸੀਨੀਅਰ ਮੈਂਬਰ ਸੰਜੀਵ ਮੈਨਨ ਨੂੰ ਲਾਇਨਜ਼ ਡਿਸਟ੍ਰਿਕਟ 321-ਐਫ ਦਾ ਡਿਪਟੀ ਗਵਰਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਐਮਜੇਐਫ ਲਾਇਨ ਸੰਜੀਵ ਮੈਨਨ ਨੇ ਜ਼ਿਲ੍ਹਾ ਗਵਰਨਰ ਐਮਜੇਐਫ ਲਾਇਨ ਅਜੇ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ…

Read More