Headlines

ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ : ਅਸ਼ਵਨੀ ਕੁਮਾਰ

·         ਵਪਾਰੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਤੇਜ਼ ਅਮਰਗੜ੍ਹ, 12 ਜੂਨ Bol Punjab De, Buero  ਪੰਜਾਬ ਸਰਕਾਰ ਵਪਾਰੀਆਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅਮਰਗੜ੍ਹ ਵਿਖੇ ਵਿਸ਼ੇਸ਼ ਵਪਾਰਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ, ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ…

Read More

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਵਪਾਰਿਕ ਮਿਲਣੀਆਂ ਸ਼ਲਾਘਾਯੋਗ : ਆਜਮ ਦਾਰਾ

·         ਵਪਾਰੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ – ਚੇਅਰਮੈਨ ·         16 ਜੂਨ ਨੂੰ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਵਿਸ਼ੇਸ਼ ਵਪਾਰਿਕ ਮਿਲਣੀ ਕੈਂਪ, ਵਪਾਰੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ  ਕਰਨ ਦੀ ਈ.ਟੀ.ਓ ਵਲੋਂ ਵਪਾਰੀਆਂ ਨੂੰ ਅਪੀਲ ਮਾਲੇਰਕੋਟਲਾ, 12 ਜੂਨ Bol Punjab De, Buero  ਪੰਜਾਬ ਸਰਕਾਰ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸੁਖਦਾਇਕ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਾਲੇਰਕੋਟਲਾ ਵਿੱਚ ਵਿਸ਼ੇਸ਼ ਵਪਾਰਕ ਮਿਲਣੀ ਆਯੋਜਿਤ ਕੀਤੀ ਗਈ। ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ ਅਤੇ ਵਿਧਾਨ ਸਭਾ…

Read More

ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

* ਨਸ਼ਾ ਮੁਕਤ ਮਾਲੇਰਕੋਟਲਾ ਅਤੇ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੇ ਸਹਿਯੋਗ ਦੀ ਲੋੜ : ਡਾ. ਜਮੀਲ-ਉਰ-ਰਹਿਮਾਨ* ਕਿਹਾ ਕਿ ਜਾਗਰੂਕਤਾ ਹੀ ਨਸ਼ਿਆਂ ਦੇ ਖ਼ਾਤਮੇ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਮਾਲੇਰਕੋਟਲਾ, 12  ਜੂਨ Bol Punjab De, Buero  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਜੰਗ ਨੂੰ ਹੋਰ…

Read More

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਧੂਰੀ ਤੋਂ ਜਾਗਰੂਕਤਾ ਵਾਹਨ ਕੀਤੇ ਰਵਾਨਾ*

*ਨਸ਼ਾ ਤਸਕਰਾਂ ਸਬੰਧੀ ਮਿਲਣ ਵਾਲੀ ਹਰ ਸੂਚਨਾ ’ਤੇ ਹੋਵੇਗੀ ਸਖ਼ਤ ਕਾਰਵਾਈ, ਸੂਚਨਾ ਦੇਣ ਵਾਲੇ ਦੀ ਪਛਾਣ ਰਹੇਗੀ ਗੁਪਤ: ਰਾਜਵੰਤ ਸਿੰਘ ਘੁਲੀ* *ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਭਾਗੀਦਾਰੀ ਸਭ ਤੋਂ ਅਹਿਮ: ਰਛਪਾਲ ਸਿੰਘ ਭੁੱਲਰ* ਧੂਰੀ, 12 ਜੂਨ Bol Punjab De, Buero  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…

Read More

*ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026: ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ*

ਸੰਗਰੂਰ, 12 ਜੂਨ Bol Punjab De, Buero  ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਨੂੰ ਸਫਲ ਬਣਾਉਣ ਲਈ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ, ਸਮੂਹ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਕਰਮਚਾਰੀਆਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਦੇ ਮੀਟਿੰਗ ਹਾਲ ਵਿੱਚ 11.06.2026 ਤੋਂ 12.06.2026 ਤਕ ਦੋ ਰੋਜ਼ਾ ਟ੍ਰੇਨਿੰਗ…

Read More

ਮਾਹਮਦਪੁਰ ਵਿਖੇ ਨਵੀ ਬਣੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਉਦਘਾਟਨ

ਸ਼ੇਰਪੁਰ, 12 ਜੂਨ Bol Punjab De, Buero  ਗ੍ਰਾਮ ਪੰਚਾਇੰਤ ਮਾਹਮਦਪੁਰ, ਬਾਬਾ ਹਰਨਾਮ ਸਿੰਘ ਟਰੱਸਟ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਮਾਹਮਦਪੁਰ ਵਿਖੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੂੰ ਸਥਾਪਿਤ ਕਰਵਾਇਆ ਗਿਆ । ਜਿਸਦਾ ਉਦਘਾਟਨ ਕਰਨਵੀਰ ਸਿੰਘ ਰੰਧਾਵਾ ਉਪ ਰਜਿਸਟਰਾਰ ਸਹਿਕਾਰੀ ਸਭਾ ਸੰਗਰੂਰ ਅਤੇ ਸੰਦੀਪ ਕੌਰ ਰੰਧਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਧੂਰੀ ਕੀਤਾ । ਇਸ ਮੋਕੇ…

Read More

FIFA ਵਿਸ਼ਵ ਕੱਪ 2026 ਨੇ ਫੁੱਟਬਾਲ ਪ੍ਰੇਮੀਆਂ ਵਿੱਚ ਭਰਿਆ ਨਵਾਂ ਜੋਸ਼

Bol Punjab De, Buero  ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮ FIFA ਵਿਸ਼ਵ ਕੱਪ 2026 ਦਾ ਰੋਮਾਂਚ ਪੂਰੀ ਦੁਨੀਆ ਵਿੱਚ ਛਾਇਆ ਹੋਇਆ ਹੈ। ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਦੀ ਸਾਂਝੀ ਮੇਜ਼ਬਾਨੀ ਹੇਠ ਹੋ ਰਿਹਾ ਇਹ ਟੂਰਨਾਮੈਂਟ ਕਈ ਮਾਇਨਿਆਂ ਵਿੱਚ ਇਤਿਹਾਸਕ ਮੰਨਿਆ ਜਾ ਰਿਹਾ ਹੈ। ਪਹਿਲੀ ਵਾਰ ਵਿਸ਼ਵ ਕੱਪ ਵਿੱਚ 48 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ…

Read More

ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਮੀਂਹ ਅਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਮਿਲੀ ਰਾਹਤ

Bol Punjab De, Buero  ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਇਹ ਬਦਲਿਆ ਹੋਇਆ ਮੌਸਮ ਜਾਰੀ…

Read More

ਯੂਕਰੇਨ ਵਿੱਚ ਜੰਗ ਜਾਰੀ, ਰੂਸੀ ਹਮਲਿਆਂ ਨੇ ਵਧਾਈ ਚਿੰਤਾ

Bol Punjab De, Buero  ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਤੀਜੇ ਸਾਲ ਵਿੱਚ ਦਾਖਲ ਹੋਣ ਦੇ ਬਾਵਜੂਦ ਅਜੇ ਵੀ ਜਾਰੀ ਹੈ। ਦੋਵੇਂ ਦੇਸ਼ਾਂ ਵਿਚਕਾਰ ਸੈਨਿਕ ਟਕਰਾਅ ਵਿੱਚ ਕੋਈ ਵੱਡੀ ਕਮੀ ਨਹੀਂ ਆਈ ਅਤੇ ਹਾਲੀਆ ਦਿਨਾਂ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਹਵਾਈ ਅਤੇ ਮਿਸਾਈਲ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਕਾਰਨ ਆਮ ਲੋਕਾਂ…

Read More

ਭਾਰਤ ਨੇ ਸਮੁੰਦਰੀ ਸੁਰੱਖਿਆ ਲਈ ਅਲਰਟ ਜਾਰੀ ਕੀਤਾ, ਖਾੜੀ ਖੇਤਰ ਵਿੱਚ ਵਧਦੇ ਤਣਾਅ ਕਾਰਨ ਚਿੰਤਾ

Bol Punjab De, Buero  ਮੱਧ ਪੂਰਬ ਵਿੱਚ ਵਧ ਰਹੇ ਤਣਾਅ ਅਤੇ ਓਮਾਨ ਦੇ ਨੇੜੇ ਵਪਾਰਕ ਜਹਾਜ਼ਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਭਾਰਤ ਸਰਕਾਰ ਨੇ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਉੱਚ ਪੱਧਰੀ ਚੌਕਸੀ ਦੇ ਹੁਕਮ ਜਾਰੀ ਕੀਤੇ ਹਨ। ਖਾੜੀ ਖੇਤਰ ਵਿੱਚ ਭਾਰਤੀ ਹਿੱਤਾਂ ਅਤੇ ਸਮੁੰਦਰੀ ਵਪਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਿਪਿੰਗ ਮੰਤਰਾਲਾ, ਵਿਦੇਸ਼ ਮੰਤਰਾਲਾ ਅਤੇ…

Read More