ਜੂਨ ਵਿੱਚ ਹੀਟਵੇਵ ਦਾ ਖ਼ਤਰਾ, IMD ਨੇ ਜਾਰੀ ਕੀਤੀ ਚੇਤਾਵਨੀ
Bol Punjab De, Buero ਭਾਰਤੀ ਮੌਸਮ ਵਿਭਾਗ (IMD) ਨੇ ਜੂਨ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਅਤੇ ਵੱਧ ਹੀਟਵੇਵ ਦਿਨਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਿਰਾਂ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਹੋਰ ਖੇਤਰ ਇਸ ਦਾ ਸਭ ਤੋਂ ਵੱਧ ਅਸਰ ਝੱਲ ਸਕਦੇ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ…