ਅਮਰੀਕਾ-ਈਰਾਨ ਤਣਾਅ ਜਾਰੀ, ਦੁਨੀਆ ਦੀ ਨਜ਼ਰ ਕੂਟਨੀਤਿਕ ਕੋਸ਼ਿਸ਼ਾਂ ‘ਤੇ
Bol Punjab De, Buero ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਅੰਤਰਰਾਸ਼ਟਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਮਰੀਕੀ ਰਾਸ਼ਟਰਪਤੀ Donald Trump ਨੇ ਹਾਲ ਹੀ ਵਿੱਚ ਕਿਹਾ ਹੈ ਕਿ ਜੇਕਰ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀਆਂ ਗੱਲਬਾਤਾਂ ਕਿਸੇ ਸਕਾਰਾਤਮਕ ਨਤੀਜੇ ਤੱਕ ਨਹੀਂ ਪਹੁੰਚਦੀਆਂ ਤਾਂ ਅਮਰੀਕਾ ਈਰਾਨ ਖ਼ਿਲਾਫ਼ ਹੋਰ ਸਖ਼ਤ ਕਦਮ ਚੁੱਕਣ ਬਾਰੇ ਵਿਚਾਰ ਕਰ ਸਕਦਾ…