Headlines

ਐੱਸ.ਯੂ.ਐੱਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਵਿਖੇ ਸਮਰ ਕੈਂਪ ਲਗਾਇਆ ਗਿਆ

Bol Punjab De, Buero ਐੱਸ.ਯੂ.ਐੱਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਚੌਕ ਵਿਖੇ ਮਿਤੀ 27.05.2026 ਤੋਂ 30.05.2026 ਤੱਕ ਸਮਰ ਕੈਂਪ ਲਗਾਇਆ ਗਿਆ। ਇਹ ਸਮਰ ਕੈਂਪ ਸੰਸਥਾ ਦੇ ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਜੀ ਦੀ ਅਗਵਾਈ ਅਧੀਨ ਬੜੇਸੁਚੱਜੇ ਢੰਗ ਨਾਲ ਲਗਾਇਆ ਗਿਆ । ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ…

Read More

ਪੰਜਾਬ ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਬਣੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ

Bol Punjab De, Buero  ਪੰਜਾਬ ਦੇ ਉਭਰਦੇ ਐਥਲੀਟ ਗੁਰਿੰਦਰਵੀਰ ਸਿੰਘ ਨੇ ਭਾਰਤੀ ਐਥਲੈਟਿਕਸ ਇਤਿਹਾਸ ਵਿੱਚ ਨਵਾਂ ਅਧਿਆਇ ਲਿਖਦਿਆਂ 100 ਮੀਟਰ ਦੌੜ ਵਿੱਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕਰ ਦਿੱਤਾ ਹੈ। ਗੁਰਿੰਦਰਵੀਰ ਨੇ ਇਹ ਦੌੜ ਸਿਰਫ਼ 10.09 ਸਕਿੰਟ ਵਿੱਚ ਪੂਰੀ ਕਰਕੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਇਸ ਸ਼ਾਨਦਾਰ…

Read More

11 ਸਾਲਾਂ ਵਿੱਚ ਸਭ ਤੋਂ ਕਮਜ਼ੋਰ ਮਾਨਸੂਨ ਦੀ ਚੇਤਾਵਨੀ, ਖੇਤੀਬਾੜੀ ਅਤੇ ਅਰਥਵਿਵਸਥਾ ਲਈ ਵਧੀ ਚਿੰਤਾ

ਨਵੀਂ ਦਿੱਲੀ Bol Punjab De, Buero  ਭਾਰਤੀ ਮੌਸਮ ਵਿਭਾਗ (IMD) ਵੱਲੋਂ 2026 ਦੇ ਮਾਨਸੂਨ ਨੂੰ ਲੈ ਕੇ ਜਾਰੀ ਕੀਤੇ ਗਏ ਅਨੁਮਾਨ ਨੇ ਕਿਸਾਨਾਂ, ਨੀਤੀ ਨਿਰਧਾਰਕਾਂ ਅਤੇ ਆਰਥਿਕ ਮਾਹਿਰਾਂ ਦੀ ਚਿੰਤਾ ਵਧਾ ਦਿੱਤੀ ਹੈ। ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਕਮਜ਼ੋਰ ਰਹਿ ਸਕਦਾ ਹੈ, ਜਿਸ ਦਾ ਮੁੱਖ ਕਾਰਨ ਪ੍ਰਸ਼ਾਂਤ ਮਹਾਸਾਗਰ ਵਿੱਚ…

Read More

ਭਾਰਤੀ ਨੇਵੀ ਵਿੱਚ B.Tech ਕੈਡੇਟ ਐਂਟਰੀ ਲਈ ਅਰਜ਼ੀਆਂ ਸ਼ੁਰੂ

Bol Punjab De, Buero  ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਇੱਕ ਵੱਡਾ ਮੌਕਾ ਸਾਹਮਣੇ ਆਇਆ ਹੈ। ਭਾਰਤੀ ਨੇਵੀ ਨੇ B.Tech Cadet Entry Scheme ਤਹਿਤ ਅਧਿਕਾਰੀਆਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ ਭਾਰਤੀ ਨੇਵੀ ਦੀ ਅਧਿਕਾਰਿਕ ਵੈੱਬਸਾਈਟ ਰਾਹੀਂ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਇਹ ਭਰਤੀ ਪ੍ਰਕਿਰਿਆ ਉਹਨਾਂ ਨੌਜਵਾਨਾਂ…

Read More

ਯੂਕਰੇਨ ਜੰਗ ‘ਤੇ ਨਵੀਂ ਚਿੰਤਾ: ਕੀ ਸੰਘਰਸ਼ ਹੋਰ ਲੰਮਾ ਖਿੱਚੇਗਾ?

Bol Punjab De, Buero  ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਹੁਣ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਇਸ ਸੰਘਰਸ਼ ਦੇ ਖ਼ਤਮ ਹੋਣ ਦੇ ਆਸਾਰ ਹਾਲੇ ਵੀ ਧੁੰਦਲੇ ਨਜ਼ਰ ਆ ਰਹੇ ਹਨ। ਯੂਰਪ ਅਤੇ NATO ਦੇਸ਼ਾਂ ਵਿੱਚ ਇਸ ਗੱਲ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਕਿ ਜੰਗ ਹੋਰ ਲੰਮਾ ਸਮਾਂ…

Read More

ਨਗਰ ਨਿਗਮ ਚੋਣਾਂ ਵਿੱਚ AAP ਦੀ ਵੱਡੀ ਜਿੱਤ, ਪੰਜਾਬ ਦੀ ਸਿਆਸਤ ਵਿੱਚ ਨਵਾਂ ਸੰਦੇਸ਼

30 ਮਈ Bol Punjab De, Buero  ਪੰਜਾਬ ਦੀਆਂ 102 ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਸੂਬੇ ਦੀ ਸਿਆਸਤ ਵਿੱਚ ਇੱਕ ਨਵਾਂ ਸੰਦੇਸ਼ ਦਿੱਤਾ ਹੈ। ਹੁਣ ਤੱਕ ਸਾਹਮਣੇ ਆਏ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ (AAP) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 900 ਤੋਂ ਵੱਧ ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ ਅਤੇ ਸਥਾਨਕ…

Read More

ਪਹਿਲੀ ਜੂਨ ਨੂੰ ਚੰਡੀਗੜ੍ਹ ਚ, ਰਜਿਸਟਰਾਰ ਦਾ ਕਰਾਂਗੇ ਘਿਰਾਓ – ਚੱਠਾ 

*ਬੈਂਕਾਂ ਅੱਗੇ ਚੱਲ ਰਹੇ ਪੱਕੇ ਮੋਰਚੇ ਰਹਿਣਗੇ ਜਾਰੀ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਕਿਸਾਨ ਪਹਿਲੀ ਜੂਨ ਨੂੰ ਚੰਡੀਗੜ੍ਹ ਵਿਖੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਦੇ ਦਫ਼ਤਰ ਦਾ ਘਿਰਾਓ ਕਰਨਗੇ। ਉਨ੍ਹਾਂ ਆਖਿਆ ਕਿ ਲੈਂਡ ਮਾਰਗੇਜ ਬੈਂਕਾਂ ਸਾਹਮਣੇ ਚੱਲ…

Read More

ਅਮਨਬੀਰ ਚੈਰੀ ਨੇ ਜੇਤੂ ਉਮੀਦਵਾਰ ਦਾ ਕਰਾਇਆ ਮੂੰਹ ਮਿੱਠਾ 

** ਆਜ਼ਾਦ ਉਮੀਦਵਾਰ ਰਾਜਿੰਦਰ ਕੌਰ ਨੇ ਅਕਾਲੀ ਆਗੂ ਚੈਰੀ ਦਾ ਕੀਤਾ ਧੰਨਵਾਦ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 10 ਤੋਂ ਜੇਤੂ ਅਜ਼ਾਦ ਉਮੀਦਵਾਰ ਰਾਜਿੰਦਰ ਕੌਰ ਅਤੇ ਉਸਦੇ ਪਤੀ ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ…

Read More

ਸੁਨਾਮ ਵਿਖੇ ਨਗਰ ਕੌਂਸਲ ਦੇ ਵਾਰਡ ਨੰਬਰ ਇੱਕ ਤੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ਾ ਬਜਾਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਇਸ ਮੌਕੇ ਵਪਾਰੀ ਆਗੂ ਰਾਜਨ ਸਿੰਗਲਾ ਤੇ ਹੋਰ ਆਗੂ ਹਾਜ਼ਰ ਸਨ।

Bol Punjab De, Buero 

Read More