Headlines

ਸੁਨਾਮ ਨਗਰ ਕੌਂਸਲ ਤੇ ” ਆਪ” ਦਾ ਕਬਜ਼ਾ 

** 23 ਚੋਂ 19 ਵਾਰਡਾਂ ਚ, ” ਆਪ” ਦੇ ਉਮੀਦਵਾਰ ਜੇਤੂ  ** ਭਾਜਪਾ ਇੱਕ ਤੇ ਤਿੰਨ ਅਜ਼ਾਦ ਉਮੀਦਵਾਰ ਵੀ ਜਿੱਤੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੀਆਂ ਹੋਈਆਂ ਚੋਣਾਂ ਦੇ ਸ਼ੁੱਕਰਵਾਰ ਨੂੰ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ਼ ਕੀਤੀ ਹੈ। ” ਆਪ” , ਦੇ 23…

Read More

ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਾਲੇਰਕੋਟਲਾ, 29 ਮਈ Bol Punjab De, Buero                          ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਪੋਕਸੋ ਐਕਟ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਅਤੇ…

Read More

ਧੂਰੀ ਤੋਂ ਭਾਜਪਾ ਦੇ ਉਮੀਦਵਾਰ ਬਣ ਸਕਦੇ ਹਨ ਰਾਘਵ ਚੱਢਾ!ਰਾਗਵ ਚੱਢਾ ਵੱਲੋਂ ਆਪਣੀ ਪਤਨੀ ਫਿਲਮੀ ਅਦਾਕਾਰ ਪਰਨੀਤੀ ਚੋਪੜਾ ਸਮੇਤ ਧੂਰੀ ਵਿੱਚ ਵੋਟ ਬਣਾਉਣ ਦੀਆਂ ਚਰਚਾਵਾਂਧੂਰੀ ਦੀ ਸਿਆਸਤ ਵਿੱਚ ਹਲਚਲ

ਧੂਰੀ Bol Punjab De, Buero ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਵੱਡੀ ਚਰਚਾ ਨੇ ਜਨਮ ਲੈ ਲਿਆ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਹੁਣ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਧੂਰੀ ਵਿਧਾਨ ਸਭਾ ਹਲਕੇ…

Read More

IPL Qualifier-2 ਅੱਜ: ਫਾਈਨਲ ਦੀ ਟਿਕਟ ਲਈ ਗੁਜਰਾਤ ਅਤੇ ਰਾਜਸਥਾਨ ਵਿਚਾਲੇ ਮਹਾਂਮੁਕਾਬਲਾ

Bol Punjab De, Buero  IPL 2026 ਦਾ ਰੋਮਾਂਚ ਹੁਣ ਆਪਣੇ ਆਖ਼ਰੀ ਪੜਾਅ ਵਿੱਚ ਪਹੁੰਚ ਚੁੱਕਾ ਹੈ। ਅੱਜ Qualifier-2 ਵਿੱਚ Gujarat Titans ਅਤੇ Rajasthan Royals ਦੀਆਂ ਟੀਮਾਂ ਆਮਨੇ-ਸਾਮਨੇ ਹੋਣਗੀਆਂ। ਇਸ ਮੁਕਾਬਲੇ ਦਾ ਜੇਤੂ ਸਿੱਧਾ ਫਾਈਨਲ ਵਿੱਚ ਪਹੁੰਚੇਗਾ, ਜਿੱਥੇ ਉਸਦਾ ਸਾਹਮਣਾ Royal Challengers Bengaluru ਨਾਲ ਹੋਵੇਗਾ। ਮੈਚ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ…

Read More

ਅਮਰੀਕਾ-ਈਰਾਨ ਵਿਚਾਲੇ ਤਣਾਅ ਜਾਰੀ, ਪਰ ਗੱਲਬਾਤ ਦੀ ਉਮੀਦ ਵੀ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਤਣਾਅ ਦਰਮਿਆਨ ਅਮਰੀਕਾ ਅਤੇ ਈਰਾਨ ਵਿਚਾਲੇ ਇੱਕ ਨਵਾਂ ਕੂਟਨੀਤਿਕ ਮੋੜ ਸਾਹਮਣੇ ਆਇਆ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਦੋਵੇਂ ਦੇਸ਼ਾਂ ਦੇ ਵਾਰਤਾਕਾਰਾਂ ਵਿਚਾਲੇ 60 ਦਿਨਾਂ ਲਈ ਜੰਗਬੰਦੀ ਵਧਾਉਣ ਅਤੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਨਵੀਂ ਗੱਲਬਾਤ ਸ਼ੁਰੂ ਕਰਨ ਬਾਰੇ ਇੱਕ ਅਸਥਾਈ ਸਮਝੌਤਾ ਹੋਇਆ ਹੈ।…

Read More

ਭਾਰਤ ਸਰਕਾਰ ਦੀ ਨਵੀਂ Highway Monetisation ਯੋਜਨਾ — 2026-27

Bol Punjab De, Buero  ਭਾਰਤ ਸਰਕਾਰ ਨੇ ਦੇਸ਼ ਦੇ infrastructure sector ਨੂੰ ਹੋਰ ਮਜ਼ਬੂਤ ਬਣਾਉਣ ਲਈ 2026-27 ਵਿੱਚ 17 National Highway projects ਦੀ monetisation ਯੋਜਨਾ ਤਿਆਰ ਕੀਤੀ ਹੈ। ਇਹ ਯੋਜਨਾ National Highways Authority of India (NHAI) ਵੱਲੋਂ ਲਿਆਂਦੀ ਗਈ ਹੈ, ਜਿਸਦਾ ਮੁੱਖ ਉਦੇਸ਼ operational highways ਤੋਂ funds ਇਕੱਠੇ ਕਰਕੇ ਨਵੇਂ expressways ਅਤੇ road projects ਲਈ…

Read More

*ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ*

*ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ; ਚੋਰੀਸ਼ੁਦਾ ਮੋਬਾਈਲ ਤੇ ਨਗਦੀ ਬ੍ਰਾਮਦ ਸੰਗਰੂਰ, 28 ਮਈ Bol Punjab De, Buero  ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ…

Read More

ਰਾਜਿੰਦਰ ਦੀਪਾ ਨੇ ਮੰਤਰੀ ਅਰੋੜਾ ਦੇ ਸਹਾਇਕ ਦੀ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

** ਨਿਯਮ ਛਿੱਕੇ ਟੰਗਕੇ ਪੋਲਿੰਗ ਸਟੇਸ਼ਨ ਕੰਪਲੈਕਸ ਅੰਦਰ ਜਾਣ ਦੇ ਲਾਏ ਦੋਸ਼ ** ਕਿਹਾ ਚੋਣ ਕਮਿਸ਼ਨ ਨੇ ਕਾਰਵਾਈ ਨਾ ਕੀਤੀ ਤਾਂ ਜਾਵਾਂਗੇ ਹਾਈਕੋਰਟ ** ਅਮਨ ਅਰੋੜਾ ਰਵਨੀਤ ਬਿੱਟੂ ਦੇ ਦੋਸ਼ਾਂ ‘ਦਾ ਦੇਵੇ ਜਵਾਬ   — ਸਵਰਗੀ ਅਰੋੜਾ ਦੀ ਖੁਦਕੁਸ਼ੀ ਸਬੰਧੀ ਬਾਰੀਕੀ ਨਾਲ ਜਾਂਚ ਹੋਵੇ ਤਾਂ ਹੋਣਗੇ ਕਈ ਖੁਲਾਸੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ …

Read More

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਖੇਡ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ

• ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ 28 ਮਈ  Bol Punjab De, Buero             ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਡ ਕੇਂਦਰਾਂ ਵਿੱਚ ਖੇਡ ਗਤੀਵਿਧੀਆਂ ਅਤੇ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣਾ ਹੈ।               ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨਨਕਾਣਾ ਪਬਲਿਕ ਸਕੂਲ, ਪਿੰਡ ਰਾਮਪੁਰ ਛੰਨਾ ਵਿਖੇ ਚੱਲ ਰਹੇ ਹਾਕੀ ਕੋਚਿੰਗ ਸੈਂਟਰ ਵਿੱਚ ਹਾਕੀ ਮੈਚ ਕਰਵਾਏ ਗਏ। ਇਸ ਦੌਰਾਨ ਮੌਜੂਦ ਖਿਡਾਰੀਆਂ, ਕੋਚਾਂ ਅਤੇ ਪਬਲਿਕ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਇੱਕ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ।                ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਦੇ ਸਾਰੇ ਕੋਚਿੰਗ ਸੈਂਟਰਾਂ ਵਿੱਚ ਡਰੱਗਜ਼ ਨਾਲ ਸਬੰਧਤ ਨਸ਼ੀਲੇ ਪੌਦਿਆਂ ਦੀ ਪਛਾਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਖਿਡਾਰੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਲੜਕੀਆਂ ਦੇ ਫੁੱਟਬਾਲ ਮੈਚ ਵੀ ਕਰਵਾਏ ਗਏ। ਮੁਕਾਬਲਿਆਂ ਤੋਂ ਬਾਅਦ ਖਿਡਾਰੀਆਂ ਅਤੇ ਹੋਰ ਹਾਜ਼ਰ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਰਿਆਂ ਨੇ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰਣ ਵੀ ਲਿਆ।

Read More

ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਮਾਲੇਰਕੋਟਲਾ, 28 ਮਈ Bol Punjab De, Buero                      ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ।                      ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਸਥਾਪਿਤ ਗਿਣਤੀ ਕੇਂਦਰ ਸਰਕਾਰੀ ਕਾਲਜ, ਮਾਲੇਰਕੋਟਲਾ, ਸਰਕਾਰੀ ਕਾਲਜ, ਅਮਰਗੜ੍ਹ ਅਤੇ ਐਮ.ਜੀ.ਐਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ  ਮਿਤੀ 29 ਮਈ 2026 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ ।

Read More