Headlines

ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਮੀਂਹ ਅਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਮਿਲੀ ਰਾਹਤ

Bol Punjab De, Buero  ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਇਹ ਬਦਲਿਆ ਹੋਇਆ ਮੌਸਮ ਜਾਰੀ…

Read More

ਯੂਕਰੇਨ ਵਿੱਚ ਜੰਗ ਜਾਰੀ, ਰੂਸੀ ਹਮਲਿਆਂ ਨੇ ਵਧਾਈ ਚਿੰਤਾ

Bol Punjab De, Buero  ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਤੀਜੇ ਸਾਲ ਵਿੱਚ ਦਾਖਲ ਹੋਣ ਦੇ ਬਾਵਜੂਦ ਅਜੇ ਵੀ ਜਾਰੀ ਹੈ। ਦੋਵੇਂ ਦੇਸ਼ਾਂ ਵਿਚਕਾਰ ਸੈਨਿਕ ਟਕਰਾਅ ਵਿੱਚ ਕੋਈ ਵੱਡੀ ਕਮੀ ਨਹੀਂ ਆਈ ਅਤੇ ਹਾਲੀਆ ਦਿਨਾਂ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਹਵਾਈ ਅਤੇ ਮਿਸਾਈਲ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਕਾਰਨ ਆਮ ਲੋਕਾਂ…

Read More

ਭਾਰਤ ਨੇ ਸਮੁੰਦਰੀ ਸੁਰੱਖਿਆ ਲਈ ਅਲਰਟ ਜਾਰੀ ਕੀਤਾ, ਖਾੜੀ ਖੇਤਰ ਵਿੱਚ ਵਧਦੇ ਤਣਾਅ ਕਾਰਨ ਚਿੰਤਾ

Bol Punjab De, Buero  ਮੱਧ ਪੂਰਬ ਵਿੱਚ ਵਧ ਰਹੇ ਤਣਾਅ ਅਤੇ ਓਮਾਨ ਦੇ ਨੇੜੇ ਵਪਾਰਕ ਜਹਾਜ਼ਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਭਾਰਤ ਸਰਕਾਰ ਨੇ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਉੱਚ ਪੱਧਰੀ ਚੌਕਸੀ ਦੇ ਹੁਕਮ ਜਾਰੀ ਕੀਤੇ ਹਨ। ਖਾੜੀ ਖੇਤਰ ਵਿੱਚ ਭਾਰਤੀ ਹਿੱਤਾਂ ਅਤੇ ਸਮੁੰਦਰੀ ਵਪਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਿਪਿੰਗ ਮੰਤਰਾਲਾ, ਵਿਦੇਸ਼ ਮੰਤਰਾਲਾ ਅਤੇ…

Read More

ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ, ਮੁੱਖ ਮੰਤਰੀ ਮਾਨ ਨੇ ਰੱਖਿਆ ਮਜ਼ਬੂਤ ਪੱਖ

Bol Punjab De, Buero  ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਲੰਬੇ ਸਮੇਂ ਤੋਂ ਚੱਲ ਰਹੇ ਅਹਿਮ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕੇਂਦਰ ਸਰਕਾਰ ਕੋਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ (Special Category Status) ਦਾ ਦਰਜਾ ਦੇਣ ਅਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵੱਖਰਾ…

Read More

ਸੁਨਾਮ ਵਿਖੇ ਦਾਮਨ ਬਾਜਵਾ ਨੇ ਪਾਰਕ ਕੀਤਾ ਜਨਤਾ ਨੂੰ ਸਮਰਪਿਤ 

** ਕਿਹਾ ਜਨਤਾ ਨੂੰ ਸਹੂਲਤਾਂ ਤੋਂ ਸੱਖਣਾ ਨਹੀਂ ਰੱਖਿਆ ਜਾ ਸਕਦਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਵਿਖੇ ਮਾਤਾ ਮੋਦੀ ਪਾਰਕ ਦਾ ਨਵੀਨੀਕਰਨ ਹੋਣ ਉਪਰੰਤ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ…

Read More

ਪਾਣੀ ਨਿਕਾਸੀ ਦੀਆਂ ਗੈਰ ਮਿਆਰੀ ਪਾਈਪਾਂ ਤੇ ਲੋਕਾਂ ਨੇ ਚੁੱਕੇ ਸਵਾਲ 

— ਕਿਹਾ ਟੁੱਟੀਆਂ ਪਾਈਪਾਂ ਘਰਾਂ ਦਾ ਕਰਨਗੀਆਂ ਨੁਕਸਾਨ  ** ਈਓ ਬੋਲੇ ਮਸਲੇ ਦਾ ਜਲਦੀ ਕਰਾਂਗੇ ਹੱਲ  Bol Punjab De, Buero  ਸੁਨਾਮ — ਨਗਰ ਕੌਂਸਲ ਦੀ ਹਦੂਦ ਵਿੱਚ ਪੈਂਦੀ ਬਿਗੜਵਾਲ ਰੋਡ ਤੇ ਪਾਣੀ ਨਿਕਾਸੀ ਲਈ ਗਲੀਆਂ ਵਿੱਚ ਪਾਈਆਂ ਜਾ ਰਹੀਆਂ ਗੈਰ ਮਿਆਰੀ ਪਾਈਪਾਂ ਤੇ ਇਲਾਕੇ ਦੇ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ…

Read More

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

* ਮੁਕੰਮਲ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਮਾਲੇਰਕੋਟਲਾ, 11 ਜੂਨ Bol Punjab De, Buero                   ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ…

Read More

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਚੋਣ ਅਮਲੇ ਦੀ ਟ੍ਰੇਨਿੰਗ ਆਯੋਜਿਤ

* ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਚੋਣ ਅਮਲੇ ਨੂੰ ਦਿੱਤੇ ਗਏ ਵਿਸ਼ੇਸ਼ ਦਿਸ਼ਾ-ਨਿਰਦੇਸ਼ ਮਾਲੇਰਕੋਟਲਾ, 11 ਜੂਨ Bol Punjab De, Buero                  ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਨੂੰ…

Read More

*ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ*

ਸੰਗਰੂਰ, 11 ਜੂਨ Bol Punjab De, Buero  ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ…

Read More

“ਆਪ” ਨੇ ਵੋਟ ਬੈਂਕ ਦੀ ਸਿਆਸਤ ਲਈ ਸਮਾਜਿਕ ਤਾਣੇ ਬਾਣੇ ਨੂੰ ਲਾਈ ਢਾਹ: ਗਰਗ

ਜਾਤੀ ਅਧਾਰਤ ਬੋਰਡਾਂ ਦਾ ਗਠਨ ਆਧਾਰਹੀਨ ਤੇ ਬੇਲੋੜਾ: ਗਰਗ ਸੰਗਰੂਰ , 11 ਜੂਨ (Bol Punjab De, Buero) ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਾਤੀ ਅਧਾਰਤ ਕੀਤੇ ਜਾ ਰਹੇ ਬੋਰਡਾਂ ਦੇ ਗਠਨ ਉੱਤੇ ਆਪਣੀ ਤਿੱਖੀ ਪ੍ਰਤਿਕਿਰਿਆ ਦਿੰਦਿਆਂ ਸਾਬਕਾ ਸੰਸਦੀ ਸਕੱਤਰ ਅਤੇ ਸੰਗਰੂਰ ਤੋਂ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ…

Read More