ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ
ਮੂਨਕ, 24 ਮਈ Bol Punjab De, Buero ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.05.2026 ਤੋਂ 24.05.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ…