ਪੜ੍ਹਾਈ ਚ, ਅੱਵਲ ਰਹੀ ਵਿਦਿਆਰਥਣ ਰਜਨੀ ਕੌਰ ਸਨਮਾਨਤ
** ਪ੍ਰਿੰਸੀਪਲ ਨੇ ਆਖਿਆ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਪਿੰਡ ਅਕਬਰਪੁਰ ਵਿਖੇ ਸਥਿਤ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੀਬੀਐਸਈ ਬੋਰਡ ਦੀ ਬਾਰ੍ਹਵੀਂ ਜਮਾਤ (ਕਾਮਰਸ) ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਰਜਨੀ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਵਿੱਚੋਂ 95.6 ਫੀਸਦੀ…