ਲੋਕਤੰਤਰ ਦੀ ਆਵਾਜ਼ ਦੱਬ ਰਹੀ ” ਆਪ ” ਸਰਕਾਰ– ਖਡਿਆਲ
** ਕਿਹਾ ਕੌਂਸਲ ਚੋਣਾਂ ਚ, ਨਾਮਜ਼ਦਗੀ ਪੱਤਰ ਕੀਤੇ ਰੱਦ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ…