ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ
ਮਾਲੇਰਕੋਟਲਾ, 17 ਮਈ Bol Punjab De, Buero ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਬਾਲ…