ਸਫ਼ਾਈ ਕਾਮਿਆਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ
** ਸੁਨਾਮ ਸ਼ਹਿਰ ਅੰਦਰ ਲੱਗੇ ਕੂੜੇ ਦੇ ਢੇਰ ** ਸਫ਼ਾਈ ਕਾਮਿਆਂ ਦੀ ਹੜਤਾਲ ਨੂੰ ਤਾਰਪੀਡੋ ਨਾ ਕਰਨ ਦੀ ਕੀਤੀ ਤਾਕੀਦ ** ਕਿਹਾ ਕੱਚੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰੇ ਸਰਕਾਰ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਆਊਟਸੋਰਸ ਕੱਚੇ ਕਾਮਿਆਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲੀ, ਤਨਖਾਹਾਂ ਚ ਵਾਧਾ ਅਤੇ ਠੇਕੇਦਾਰੀ ਸਿਸਟਮ ਪ੍ਰਣਾਲੀ ਬੰਦ ਕਰਨ…