ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼
* ਵਿਧਾਇਕ ਅਮਰਗੜ੍ਹ ਦੀ ਲੋਕਾਂ ਨੂੰ ਅਪੀਲ, ਘਰ ਬੈਠੇ ਆਨਲਾਈਨ ਰਜਿਸਟ੍ਰੇਸ਼ਨ ਕਰਕੇ ਦੇਸ਼ ਦੇ ਵਿਕਾਸ ਵਿੱਚ ਪਾਓ ਯੋਗਦਾਨ ਮਾਲੇਰਕੋਟਲਾ, 05 ਮਈ Bol Punjab De, Buero ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ…