ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ
— ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਘਰ ਘਰ ਕੀਤਾ ਸਰਵੇ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾਕੇ ਸਰਵੇ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਵਤਾਰ ਸਿੰਘ ਗੰਢੂਆਂ ਅਤੇ…