ਵਿਧਾਇਕ ਅਮਰਗੜ੍ਹ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
* ਹਲਕੇ ਦੇ 5 ਸਰਕਾਰੀ ਸਕੂਲਾਂ ਵਿੱਚ ਕਰੀਬ 63.57 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।…