ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ
-ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ – 03 ਦੋਸ਼ੀ ਕਾਬੂ, ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ” ਸੰਗਰੂਰ, 24 ਅਪ੍ਰੈਲ Bol Punjab De, Buero ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ…