ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ
ਮਾਲੇਰਕੋਟਲਾ 22 ਅਪ੍ਰੈਲ Bol Punjab De, Buero ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ…