*ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ*
ਲਹਿਰਾਗਾਗਾ, 11 ਅਪ੍ਰੈਲ Bol Punjab De, Buero *ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ* *ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਫੈਸਲੇ ਦੀ ਲੜੀ ਤਹਿਤ ਕੀਤਾ ਗਿਆ ਉਪਰਾਲਾ *ਕੈਬਨਿਟ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਤੀ ਜਾਣਕਾਰੀ ਇਸ ਸਾਲ 09 ਜਨਵਰੀ ਨੂੰ…